Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ
– 🌷ਅੱਜ ਦਾ ਵਿਚਾਰ🌷 🌷Aaj ka vichar 🌷
– Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ
– ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ
– PM Modi ਏਸ਼ੀਅਨ ਪੈਰਾ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨਾਲ ਅੱਜ ਕਰਨਗੇ ਮੁਲਾਕਾਤ
– Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ
– Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ
– ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ























