Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ
– Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ
– ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ
– ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ
– 9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ
– Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
– CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ
– ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਭਾਰਤ ਦਾ ਕੀਤਾ ਦੌਰਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























