• Latest
  • Trending
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

8 months ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

6 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

7 hours ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Hindi News
English News
Wednesday, June 24, 2026
No Result
View All Result
30 °c
Chandigarh
35 ° Wed
36 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

October 14, 2025
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਰਾਸ਼ਟਰੀ
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News

ਚੰਡੀਗੜ੍ਹ, 14 ਅਕਤੂਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

Morning News
Morning News

– ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਨੂੰ ਅੱਜ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ: ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ; ਲੰਬੇ ਸਮੇਂ ਤੋਂ ਸਾਊਦੀ ਅਰਬ ਵਿੱਚ ਰਹਿ ਰਿਹੇ ਸੀ, ਪੁੱਤਰ ਦੇ ਕਹਿਣ ‘ਤੇ ਆਏ ਸੀ ਵਾਪਸ

– ਪੰਜਾਬ ਵਿੱਚ ਥੋੜ੍ਹਾ ਜਿਹਾ ਵਧਣ ਤੋਂ ਬਾਅਦ ਤਾਪਮਾਨ ਹੋਇਆ ਆਮ: ਅੱਜ ਧੁੱਪ, ਦੁਪਹਿਰ ਵੇਲੇ ਹਲਕੀ ਗਰਮੀ, ਸਵੇਰੇ ਅਤੇ ਸ਼ਾਮ ਨੂੰ ਠੰਢ; ਮੀਂਹ ਪੈਣ ਦੀ ਕੋਈ ਉਮੀਦ ਨਹੀਂ

– ਪ੍ਰਧਾਨ ਮੰਤਰੀ ਮੋਦੀ ਦਾ ਹਰਿਆਣਾ ਦੌਰਾ ਰੱਦ: ਸੈਣੀ ਸਰਕਾਰ ਦੀ ਪਹਿਲੀ ਵਰ੍ਹੇਗੰਢ ਮੌਕੇ ਸੋਨੀਪਤ ਰੈਲੀ ਮੁਲਤਵੀ; ਆਈਪੀਐਸ ਖੁਦਕੁਸ਼ੀ ਮਾਮਲੇ ਨੂੰ ਮੰਨਿਆ ਜਾ ਰਿਹਾ ਹੈ ਕਾਰਨ

– IPS Suicide ; ਹਰਿਆਣਾ ਡੀਜੀਪੀ ਛੁੱਟੀ ‘ਤੇ ਭੇਜੇ ਗਏ

– ਟੋਲ ਪਲਾਜ਼ਾ ‘ਤੇ ਗੰਦੇ ਟਾਇਲਟ ਦੀ ਫੋਟੋ ਭੇਜੋ ਅਤੇ ਇਨਾਮ ਵਜੋਂ ₹1,000 ਕਮਾਓ: ਪੈਸੇ ਤੁਹਾਡੇ FASTag ਵਿੱਚ ਜਮ੍ਹਾਂ ਹੋ ਜਾਣਗੇ; NHAI ਦਾ ਸਾਫ਼ ਟਾਇਲਟ ਤਸਵੀਰ ਚੁਣੌਤੀ ਕੀਤੀ ਪੇਸ਼

– EPFO New Rules: EPF ਅਕਾਊਂਟ ‘ਚੋਂ ਹੁਣ ਕਢਵਾਇਆ ਜਾ ਸਕਦਾ ਹੈ ਪੂਰਾ ਪੈਸਾ: EPFO ​​ਨੇ ਨਿਯਮਾਂ ਨੂੰ ਬਣਾਇਆ ਆਸਾਨ

– India Vs West Indies : ਦਿੱਲੀ ਟੈਸਟ ਦਾ ਅੱਜ ਆਖਰੀ ਦਿਨ ; ਭਾਰਤ ਜਿੱਤ ਤੋਂ 58 ਦੌੜਾਂ ਦੂਰ: ਕੇਐਲ ਰਾਹੁਲ ਅਤੇ ਸਾਈ ਸੁਦਰਸ਼ਨ ਭਾਰਤ ਦੀ ਪਾਰੀ ਨੂੰ ਵਧਾਉਣਗੇ ਅੱਗੇ, ਭਾਰਤ ਪਹਿਲਾਂ ਹੀ ਸਿਰੀਜ਼ ‘ਚ 1-0 ਨਾਲ ਅੱਗੇ

– Madagascar Protest: ਨੇਪਾਲ ਤੋਂ ਬਾਅਦ GenZ ਨੇ ਮੈਡਾਗਾਸਕਰ ਵਿੱਚ ਕੀਤਾ ਤਖਤਾਪਲਟ, ਰਾਸ਼ਟਰਪਤੀ ਦੇਸ਼ ਛੱਡ ਕੇ ਭੱਜੇ

– ਅਫਗਾਨਿਸਤਾਨ ਵੱਲੋਂ ਪਾਕਿਸਤਾਨ ਦੇ ਫੌਜ ਮੁਖੀ ਅਤੇ ਰੱਖਿਆ ਮੰਤਰੀ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ, ਤਿੰਨ ਵਾਰ ਅਰਜ਼ੀਆਂ ਕੀਤੀਆਂ ਰੱਦ

– ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਸਟਾਰਸ਼ਿਪ ਦਾ 11ਵਾਂ ਟੈਸਟ ਸਫਲ ਰਿਹਾ: ਅੱਠ ਡਮੀ ਸੈਟੇਲਾਈਟ ਦੂਜੀ ਵਾਰ ਪੁਲਾੜ ਵਿੱਚ ਲਾਂਚ ਕੀਤੇ ਗਏ, ਅਤੇ ਸਟਾਰਸ਼ਿਪ ਹਿੰਦ ਮਹਾਸਾਗਰ ਵਿੱਚ ਉਤਰਿਆ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMorning Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

by Jaspreet Kaur
June 23, 2026
0

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ - ਪਾਕਿਸਤਾਨ ਨੂੰ 4-3 ਨਾਲ ਹਰਾਇਆ ਨਵੀ ਦਿੱਲੀ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 