Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 20 October 2026 | Ang 633 I ਅੱਜ ਦਾ ਹੁਕਮਨਾਮਾ
– Punjab: ਅੱਜ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
– ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ
– ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ
– ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ
– Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ
– National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ
– ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
– National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























