Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ
– Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ
– ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਸਸਪੈਂਡ
– Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ
– Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ
– ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























