Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 27 October 2026 | Ang 654 I ਅੱਜ ਦਾ ਹੁਕਮਨਾਮਾ
– Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ
– Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ
– ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ
– Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ
– ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ
– ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼
– ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























