Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ
– Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ
– ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ
– Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ
– Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ
– ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ
– Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ
– ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਚਰਚਾ
– ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ























