Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ
– Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
– ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ
– ‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ
– ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ
– Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ
– National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
– Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























