Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ
– Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ
– Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ
– Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ
– Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
– ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ
– ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ
– ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ !
– Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























