Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ
– Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ
– ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
– AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ
– ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ
– ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼
– Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ
– Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ
– International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























