Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 08 October 2026 | Ang 773 I ਅੱਜ ਦਾ ਹੁਕਮਨਾਮਾ
– Punjab ਕਾਂਗਰਸ ਦੇ ਨਵੇਂ ਪ੍ਰਧਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
– Big Breaking: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
– PM Modi ਅੱਜ ਇੰਡੀਆ ਮੋਬਾਈਲ ਕਾਂਗਰਸ ਦੇ 10ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ
– ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ
– ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ
– Australia: ਸਾਬਕਾ ਕੈਥੋਲਿਕ ਬਿਸ਼ਪ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਸਾਢੇ 6 ਸਾਲ ਦੀ ਜੇਲ੍ਹ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























