Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ
– Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ
– Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ
– Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
– ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ
– Pharma racket : SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ
– BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























