Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 13 ਸਤੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– ਮੈਨੂੰ ਉਸ ਗੁਨਾਹ ਦੀ ਸਜ਼ਾ ਮਿਲੀ ਜੋ ਮੈਂ ਕੀਤਾ ਨਹੀਂ, ਸਜ਼ਾ ਸੁਣਾਏ ਜਾਣ ਮਗਰੋਂ ਲਾਲਪੁਰਾ ਦਾ ਵੱਡਾ ਬਿਆਨ
– ਸੰਗਰੂਰ ਤੋਂ ਧੂਰੀ ਰੋਡ ਦੇ ਫਲਾਈਓਵਰ ਉੱਪਰ ਐਕਟਿਵਾ ਸਵਾਰ ਦੋ ਨੌਜਵਾਨ ਇਕ ਟਰਾਲੇ ਦੀ ਲਪੇਟ ਵਿਚ ਆਏ, ਦੋਹਾਂ ਦੀ ਮੌਤ: ਨੌਜਵਾਨਾਂ ਦੇ ਸਰੀਰ ਦੇ ਟੋਟੇ-ਟੋਟੇ ਹੋਏ ਤੇ ਸੜਕ ‘ਤੇ ਦੂਰ ਤਕ ਫ਼ੈਲ ਗਏ
– ਸਿੱਧੂ ਮੂਸੇਵਾਲਾ ਮਾਮਲੇ ‘ਚ ਅਦਾਲਤ ਦਾ ਵੱਡਾ ਹੁਕਮ: ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਦੋਸ਼ੀਆਂ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ
– ਪੰਜਾਬ ਵਿਧਾਨ ਸਭਾ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਵਿਧਾਨ ਸਭਾ ਕਮੇਟੀ ਤੋਂ ਦਿੱਤਾ ਗਿਆ ਅਸਤੀਫਾ ਸਪੀਕਰ ਵੱਲੋਂ ਸਵੀਕਾਰ
– PM Modi ਅੱਜ ਮਣੀਪੁਰ ਦਾ ਕਰਨਗੇ ਦੌਰਾ: ਹਿੰਸਾ ਸ਼ੁਰੂ ਹੋਣ ਤੋਂ 2 ਸਾਲ ਬਾਅਦ ਪਾਉਣਗੇ ਪਹਿਲੀ ਫੇਰੀ
– ਪ੍ਰਧਾਨ ਮੰਤਰੀ ਮੋਦੀ ਅੱਜ ਤੋਂ 15 ਸਤੰਬਰ ਤੱਕ ਮਿਜ਼ੋਰਮ, ਮਨੀਪੁਰ, ਅਸਾਮ, ਪੱਛਮੀ ਬੰਗਾਲ ਅਤੇ ਬਿਹਾਰ ਦੇ ਦੌਰੇ ‘ਤੇ ਰਹਿਣਗੇ
– ਕਰਨਾਟਕ- ਗਣੇਸ਼ ਵਿਸਰਜਨ ਜਲੂਸ ਵਿੱਚ ਟਰੱਕ ਵੜਿਆ, 9 ਲੋਕਾਂ ਨੂੰ ਕੁਚਲਿਆ, 20 ਜ਼ਖਮੀ
– Nepal : ਸੁਸ਼ੀਲਾ ਕਾਰਕੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਚੁੱਕੀ ਸਹੁੰ ; ਬਣੀ ਨੇਪਾਲ ਦੀ ਪਹਿਲੀ ਮਹਿਲਾ PM
– ਸੁਸ਼ੀਲਾ ਕਾਰਕੀ 6 ਮਹੀਨਿਆਂ ਵਿੱਚ ਨੇਪਾਲ ਵਿੱਚ ਚੋਣਾਂ ਕਰਵਾਏਗੀ: ਭਾਰਤੀ ਰਾਜਦੂਤ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ
– ਟਰੰਪ ਦੇ ਕਰੀਬੀ ਚਾਰਲੀ ਕਰਕ ਕਤਲ ਮਾਮਲੇ ‘ਚ ਵੱਡੀ ਸਫਲਤਾ, ਪੁਲਿਸ ਨੇ ਕਾਤਲ ਕੀਤਾ ਗ੍ਰਿਫ਼ਤਾਰ
– Asia Cup : ਏਸ਼ੀਆ ਕੱਪ ‘ਚ ਪਾਕਿਸਤਾਨ ਦੀ ਜੇਤੂ ਸ਼ੁਰੂਆਤ ; ਓਮਾਨ ਨੂੰ 93 ਦੌੜਾਂ ਨਾਲ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























