Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 14 ਸਤੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Jalandhar ‘ਚ ਵਾਪਰਿਆ ਭਿਆਨਕ ਹਾਦਸਾ, ਸਾਬਕਾ ਮੰਤਰੀ Mahinder K.P ਦੇ ਬੇਟੇ ਦੀ ਮੌਤ
– ਪੰਜਾਬ ਵਿੱਚ ਅੱਜ ਹਲਕੀ ਬਾਰਿਸ਼ ਦੀ ਸੰਭਾਵਨਾ: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ, ਦਰਿਆਵਾਂ ਦੇ ਪਾਣੀ ਦਾ ਪੱਧਰ ਘਟਿਆ, ਦਿਨ ਦੇ ਤਾਪਮਾਨ ‘ਚ ਵਾਧਾ
– India VS Pakistan: ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਏਸ਼ੀਆ ਕੱਪ ‘ਚ ਪਹਿਲੀ ਵਾਰ ਹੋਣਗੇ ਆਹਮੋ-ਸਾਹਮਣੇ
– BCCI ਦੇ ਜ਼ਿਆਦਾਤਰ ਅਧਿਕਾਰੀ ਭਾਰਤ-ਪਾਕਿ ਮੈਚ ਦੇਖਣ ਦੁਬਈ ਨਹੀਂ ਜਾਣਗੇ: ਪਹਿਲਗਾਮ ਵਿੱਚ ਮਾਰੇ ਗਏ ਸ਼ੁਭਮ ਦੀ ਪਤਨੀ ਨੇ ਕਿਹਾ- ਬਾਈਕਾਟ ਕਰੋ; ਕੇਜਰੀਵਾਲ ਦੀ ਧਮਕੀ- ਮੈਚ ਨਾ ਦਿਖਾਓ
– Asia Cup: ਏਸ਼ੀਆ ਕੱਪ ‘ਚ ਸ਼੍ਰੀਲੰਕਾ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ
– ਭਾਰਤ ਦੀ ਜੈਸਮੀਨ ਲੰਬੋਰੀਆ ਨੇ ਪੋਲੈਂਡ ਦੀ ਜੂਲੀਆ ਨੂੰ ਹਰਾ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਿਆ
– ਨੇਪਾਲ ਹਿੰਸਾ- ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਓਲੀ ਵਿਰੁੱਧ ਐਫਆਈਆਰ: ਦੋਸ਼ ਨੇ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ‘ਤੇ ਸਖਤੀ ਕਰਨ ਦਾ ਦਿੱਤਾ ਹੁਕਮ: ਅਜੇ ਵੀ ਕਿਸੇ ਅਣਜਾਣ ਜਗ੍ਹਾ ‘ਤੇ ਲੁਕਿਆ ਹੋਇਆ ਹੈ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























