Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 19 September 2026 | Ang 678 I ਅੱਜ ਦਾ ਹੁਕਮਨਾਮਾ
– Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ
– Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ
– National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ
– ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ
– FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ
– ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























