Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 28 ਸਤੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਬਣੀ ਹੋਈ ਹੈ ਨਾਜ਼ੁਕ: ਫੋਰਟਿਸ ਹਸਪਤਾਲ ਵਿੱਚ 24 ਘੰਟਿਆਂ ਤੋਂ ਵੈਂਟੀਲੇਟਰ ਸਪੋਰਟ ‘ਤੇ; ਹਿਮਾਚਲ ਵਿੱਚ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸੀ
– ਪੰਜਾਬ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ: ਸੂਬਾ ਆਮ ਨਾਲੋਂ 2.5 ਡਿਗਰੀ ਵੱਧ ਗਰਮ; ਅਗਲੇ ਹਫ਼ਤੇ ਤਾਪਮਾਨ 36 ਡਿਗਰੀ ਦੇ ਨੇੜੇ ਰਹੇਗਾ
– Tamil Nadu Stampede: ਤਾਮਿਲ ਅਦਾਕਾਰ ਵਿਜੇ ਦੀ ਰੈਲੀ ਵਿੱਚ ਭਗਦੜ, 39 ਮੌਤਾਂ
– Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਸ਼ੋਅ ‘ਮਨ ਕੀ ਬਾਤ’ ਦਾ 126ਵਾਂ ਐਪੀਸੋਡ ਅੱਜ
– ਏਸ਼ੀਆ ਕੱਪ ਦਾ ਫਾਈਨਲ ਅੱਜ: ਟੂਰਨਾਮੈਂਟ ਦੇ 41 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਭਿੜਨਗੀਆਂ
– ਦਿੱਲੀ ਦਾ ਡਰਟੀ ਬਾਬਾ ਚੈਤਨਿਆਨੰਦ ਆਗਰਾ ਤੋਂ ਗ੍ਰਿਫ਼ਤਾਰ; 17 ਕੁੜੀਆਂ ਨੇ ਲਾਏ ਛੇੜਛਾੜ ਦੇ ਦੋਸ਼
– ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਵਿੱਚ ਕਿਹਾ – ਪਾਕਿਸਤਾਨ ਅੱਤਵਾਦ ਦਾ ਕੇਂਦਰ ਹੈ: ਵੱਡੇ ਅੱਤਵਾਦੀ ਹਮਲਿਆਂ ਦੀਆਂ ਜੜ੍ਹਾਂ ਇੱਕ ਦੇਸ਼ ਨਾਲ ਜੁੜੀਆਂ ਹੋਈਆਂ ਹਨ, ਅੱਤਵਾਦੀ ਢਾਂਚੇ ਨੂੰ ਖਤਮ ਕਰਨਾ ਜ਼ਰੂਰੀ
– ਅਮਰੀਕਾ ਦੇ H-1B ਵੀਜ਼ਾ ਮਹਿੰਗਾ, ਕੈਨੇਡਾ ਇਸ ਵਿੱਚ ਆਪਣੇ ਫਾਇਦੇ ਦੇਖ ਰਿਹਾ: ਦੁਨੀਆ ਭਰ ਦੇ ਪੇਸ਼ੇਵਰਾਂ ਨੂੰ ਕੈਨੇਡਾ ਬੁਲਾਉਣ ਦੀਆਂ ਤਿਆਰੀਆਂ, ਪ੍ਰਧਾਨ ਮੰਤਰੀ ਕਾਰਨੀ ਨੇ ਕਿਹਾ – ਜਲਦੀ ਹੀ ਨੀਤੀ ਪੇਸ਼ ਕਰਾਂਗੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























