Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 29 September 2026 | Ang 664 I ਅੱਜ ਦਾ ਹੁਕਮਨਾਮਾ
– ਗੋਲਡੀ ਬਰਾੜ FBI ਦੀ ਟੌਪ-10 ਮੋਸਟ ਵਾਂਟੇਡ ਸੂਚੀ ’ਚ ਸ਼ਾਮਿਲ
– Punjab: BBMB ਚੇਅਰਮੈਨ ਦੇ ਕਾਰਜਕਾਲ ’ਚ 3 ਮਹੀਨਿਆਂ ਦਾ ਵਾਧਾ
– ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ
– ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
– ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ
– ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ !
– Asian Games: ਹਾਕੀ ਦੇ ਸੈਮੀਫਾਈਨਲ ‘ਚ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ
– International: ਸਭ ਤੋਂ ਸ਼ਕਤੀਸ਼ਾਲੀ ਰਾਕੇਟ ‘ਸਟਾਰਸ਼ਿਪ’ ਦਾ 14ਵਾਂ ਸਫਲ ਪ੍ਰੀਖਣ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























