Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ
– Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ
– ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?
– National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ
– CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ
– 5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ
– Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ
– Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ
– ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























