Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ
– Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ
– Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
– ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ
– ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ
– Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ
– Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ
– ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























