Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

ਚੰਡੀਗੜ੍ਹ, 9 ਸਤੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਦਾ ਕਰਨਗੇ ਦੌਰਾ ; ਹੜ੍ਹਾਂ ਪੀੜਤਾਂ ਨਾਲ ਕਰਨਗੇ ਮੁਲਾਕਾਤ
– ਹੜ੍ਹਾਂ ਕਾਰਨ ਪੰਜਾਬ ‘ਚ 2 ਹਫ਼ਤਿਆਂ ਬਾਅਦ ਅੱਜ ਖੁੱਲ੍ਹੇ ਸਕੂਲ
– Vice President Election : ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ ; ਸੀਪੀ ਰਾਧਾਕ੍ਰਿਸ਼ਨਨ ਅਤੇ ਬੀ ਸੁਦਰਸ਼ਨ ਰੈਡੀ ਵਿਚਾਲੇ ਮੁਕਾਬਲਾ
– ਦਿੱਲੀ ਦੇ ਪੰਜਾਬੀ ਬਸਤੀ ਇਲਾਕੇ ਵਿੱਚ 4 ਮੰਜ਼ਿਲਾ ਇਮਾਰਤ ਡਿੱਗੀ, ਨੇੜਲੀ ਇਮਾਰਤ ਵਿੱਚੋਂ 14 ਲੋਕਾਂ ਨੂੰ ਬਚਾਇਆ ਗਿਆ
– Asia Cup: ਟੀ-20 ਏਸ਼ੀਆ ਕੱਪ ਅੱਜ ਤੋਂ: ਪਹਿਲਾ ਮੈਚ ਅਫਗਾਨਿਸਤਾਨ ਅਤੇ ਹਾਂਗਕਾਂਗ ਵਿਚਕਾਰ
– 19 ਮੌਤਾਂ ਤੋਂ ਬਾਅਦ ਨੇਪਾਲ ਵਿੱਚ ਸੋਸ਼ਲ ਮੀਡੀਆ ਮੁੜ ਹੋਇਆ ਸ਼ੁਰੂ: ਨੇਪਾਲੀ ਕੈਬਨਿਟ ਦਾ ਫੈਸਲਾ; ਕੱਲ੍ਹ ਪਾਬੰਦੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਹੋਇਆ ਸੀ ਅੰਦੋਲਨ
– ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨੇ ਹੰਗਾਮੇ ਦੇ ਵਿਚਕਾਰ ਦੁਬਾਰਾ ਚੋਣ ਜਿੱਤੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























