Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 27 ਦਸੰਬਰ 2025 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਸ਼ਹੀਦੀ ਸਭਾ ਦਾ ਅੱਜ ਆਖਰੀ ਦਿਨ: ਲੱਖਾਂ ਦੀ ਗਿਣਤੀ ‘ਚ ਸੰਗਤ ਹੋ ਚੁੱਕੀ ਨਤਮਸਤਕ
– Punjab: ਲੁਧਿਆਣਾ ਦੀ ਇੱਕ ਮਹਿਲਾ ਡਾਕਟਰ ਨੇ KBC ‘ਚ ਜਿੱਤੇ 3 ਲੱਖ ਰੁਪਏ
– Accident News: ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਰਾਲੇ ਵਿਚਕਾਰ ਜ਼ਬਰਦਸਤ ਟੱਕਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























