Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 31 ਦਸੰਬਰ 2025 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਮਨਰੇਗਾ ਵਰਕਰਾਂ ਨੇ ਦੇਖੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ
– Weather Update : ਪੰਜਾਬ ਵਿੱਚ ਵਧੇਗੀ ਠੰਢ ; ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
– National: ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ, ਜਾਪਾਨ ਨੂੰ ਪਛਾੜਿਆ
– Peru ਵਿੱਚ ਦੋ ਸੈਲਾਨੀ ਰੇਲਗੱਡੀਆਂ ਦੀ ਆਹਮੋ-ਸਾਹਮਣੇ ਹੋਈ ਟੱਕਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























