Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 15 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Punjab Weather: ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ: ਕੱਲ੍ਹ ਰਾਤ ਤੋਂ ਬਦਲੇਗਾ ਮੌਸਮ
– Mahashivratri: ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ ਮਹਾਸ਼ਿਵਰਾਤਰੀ, ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ
– Haryana: ਪ੍ਰੇਮੀ ਜੋੜੇ ਨੇ ਖਾਧੀ ਸਲਫਾਸ, ਦੋਵੇਂ 11ਵੀਂ ਜਮਾਤ ਦੇ ਵਿਦਿਆਰਥੀ
– T20 World Cup: ਕੀ ਇਸ ਵਾਰ ਹੱਥ ਮਿਲਾਉਣਗੇ ਭਾਰਤ-ਪਾਕਿਸਤਾਨ ਦੇ ਖਿਡਾਰੀ ?
– T20 World Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























