Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 3 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Bikram Majithia ਅੱਜ ਆਉਣਗੇ ਜੇਲ੍ਹ ਤੋਂ ਬਾਹਰ
– Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ
– Weather Update : ਪੰਜਾਬ ਵਿੱਚ ਅੱਜ ਸੰਘਣੀ ਧੁੰਦ ਲਈ ਅਲਰਟ ਜਾਰੀ
– Trump Tariff: ਅਮਰੀਕਾ ਨੇ ਭਾਰਤ ‘ਤੇ ਟੈਰਿਫ 50% ਤੋਂ ਘਟਾ ਕੇ 18% ਕੀਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























