Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 4 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: CM ਮਾਨ ਦੇ ਮਹਾਰਾਸ਼ਟਰ ਦੌਰੇ ਦਾ ਅੱਜ ਦੂਜਾ ਦਿਨ
– National: RBI ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਅੱਜ ਤੋਂ
– India US Trade Deal: ਅਮਰੀਕਾ ਨਾਲ ਟਰੇਡ ਡੀਲ ‘ਤੇ ਆਇਆ ਸਰਕਾਰ ਦਾ ਪਹਿਲਾ ਬਿਆਨ, ਪੜ੍ਹੋ ਕੀ ਕਿਹਾ ?
– Grammy Awards: 90 ਸਾਲਾ ਦਲਾਈ ਲਾਮਾ ਨੇ ਜਿੱਤਿਆ ਗ੍ਰੈਮੀ ਪੁਰਸਕਾਰ
– U19 World Cup: ਇੰਗਲੈਂਡ ਤੀਜੀ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ
– U19 World Cup : ਸੈਮੀਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























