Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 5 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਪਿਤਾ ਨੇ ਆਪਣੀ 5 ਸਾਲ ਦੀ ਧੀ ਦਾ ਕੀਤਾ ਕਤਲ !
– National: ਪਹਿਲੀ ਸਰਕਾਰੀ ਕੈਬ ਸੇਵਾ ‘ਭਾਰਤ ਟੈਕਸੀ’ ਅੱਜ ਤੋਂ ਹੋਵੇਗੀ ਸ਼ੁਰੂ: ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਲਾਂਚ
– Supreme Court ਨੇ ਬੈਂਕ ਧੋਖਾਧੜੀ ਮਾਮਲੇ ਵਿੱਚ ED ਅਤੇ CBI ਨੂੰ ਲਾਈ ਫਟਕਾਰ, ਪੜ੍ਹੋ ਵੇਰਵਾ
– IND vs SA Warm Up Match: ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾਇਆ
– WPL 2026 Final : ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਖਿਤਾਬੀ ਮੁਕਾਬਲਾ ਅੱਜ
– International: ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਨੂੰ ਹੋਈ ਉਮਰ ਕੈਦ ਦੀ ਸਜ਼ਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























