Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 10 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Jalandhar : ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੌਰੇ ‘ਤੇ
– Punjab: ਆਪ ਨੇਤਾ ਆਤਿਸ਼ੀ ਵਾਇਰਲ ਵੀਡੀਓ ਮਾਮਲਾ: ਜਲੰਧਰ ‘ਚ FIR ਦਰਜ
– Weather Update : ਪੰਜਾਬ ਵਿੱਚ ਦੋ ਦਿਨਾਂ ਲਈ ਸੀਤ ਲਹਿਰ ਅਤੇ ਧੁੰਦ ਦਾ ਯੈਲੋ ਅਲਰਟ ਜਾਰੀ
– National: ਇਸ ਦਿਨ ਤੋਂ ਚੱਲੇਗੀ ਪਹਿਲੀ ‘ਵੰਦੇ ਭਾਰਤ ਸਲੀਪਰ’ ਟ੍ਰੇਨ: PM ਮੋਦੀ ਕਰਨਗੇ ਉਦਘਾਟਨ
– WPL 2026 : ਮਹਿਲਾ ਪ੍ਰੀਮੀਅਰ ਲੀਗ ਸੀਜ਼ਨ 4 ਵਿੱਚ ਅੱਜ ਖੇਡਿਆ ਜਾਵੇਗਾ ਪਹਿਲਾ ਡਬਲਹੈਡਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























