Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 21 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਜਾਰੀ ; ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ
– National: ਸ੍ਰੀਨਗਰ–ਬਾਰਾਮੁਲਾ ਹਾਈਵੇ ’ਤੇ IED ਬਰਾਮਦ, ਵੱਡੀ ਤ੍ਰਾਸਦੀ ਟਲੀ
– Jammu-Kashmir ਦੇ ਰਾਜੌਰੀ ਵਿੱਚ ਪਲਾਸਟਿਕ ਦੇ ਬੈਗ ਅੰਦਰ ਬੰਨੀ ਹੋਈ ਔਰਤ ਮਿਲੀ, ਹਾਲਤ ਗੰਭੀਰ
– Baramulla ਪੁਲਿਸ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ
– IND Vs NZ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਸੀਰੀਜ਼ ਦਾ ਪਹਿਲਾਂ ਟੀ-20 ਮੈਚ ਅੱਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























