Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 22 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦਾ ਮੁੜ ਬਦਲਿਆ ਸਮਾਂ
– Punjab ਦੇ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ: CM ਮਾਨ ਅਤੇ ਕੇਜਰੀਵਾਲ ਅੱਜ ਯੋਜਨਾ ਨੂੰ ਕਰਨਗੇ ਲਾਂਚ
– Weather Update : ਸੂਬੇ ਵਿੱਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼ ; ਮੀਂਹ ਅਤੇ ਗੜੇਮਾਰੀ ਦਾ ਅਲਰਟ
– Jalandhar ਦੇ ਪਿੰਡ ਮਹਿਲ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਘਟਨਾ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ
– IND Vs NZ: ਭਾਰਤ ਨੇ ਪਹਿਲੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























