Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 8 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Chandigarh: ਗੋਲਡੀ ਬਰਾੜ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਸ਼ੁਰੂ
– Melbourne ਦੇ ਗੁਰੂਘਰ ਵਿੱਚ ਹੋਈ ਚੋਰੀ: CCTV ਫੁਟੇਜ ਆਈ ਸਾਹਮਣੇ
– Vedanta Group ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤ ਦਾ ਦੇਹਾਂਤ
– US vs Russia: ਅਮਰੀਕਾ ਨੇ ਰੂਸੀ ਜਹਾਜ਼ ਨੂੰ ਕੀਤਾ ਜ਼ਬਤ: ਦੋਵਾਂ ਦੇਸ਼ਾਂ ਵਿਚਾਲੇ ਵਧਿਆ ਤਣਾਅ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























