Morning News : ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 10 ਫਰਵਰੀ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
🌷Amrit Vele Da Hukamnama Sri Darbar Sahib | February | Date 10-02-2026 | Ang 626
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
🛑🏏 T20 World Cup 2026 : T-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਪਹਿਲਾ ਮੁਕਾਬਲਾ ਨਾਮੀਬੀਆ ਅਤੇ ਨੀਦਰਲੈਂਡ ਵਿਚਾਲੇ
🛑 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਘਟੇਗੀ ਠੰਢ , ਆਉਣ ਵਾਲੇ ਦਿਨਾਂ ‘ਚ ਮੌਸਮ ਰਹੇਗਾ ਖੁਸ਼ਕ
🛑🏏 T20 World Cup 2026 : ਅੱਜ ਪਾਕਿਸਤਾਨ ਦਾ ਸਾਹਮਣਾ ਅਮਰੀਕਾ ਨਾਲ ; ਆਪਣੀ ਪਹਿਲੀ ਜਿੱਤ ਦੀ ਤਲਾਸ਼ ‘ਚ ਅਮਰੀਕਾ
✅ ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ – ਹਰਜੋਤ ਸਿੰਘ ਬੈਂਸ
✅ Vigilance Bureau ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ
✅ Vigilance Bureau ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























