ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

🛑 ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

🛑 ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਲੱਗੀ ਅੱਗ ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

🛑 ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

🛑 ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

🛑 ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ