Morning News : ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 17 ਫਰਵਰੀ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
🌷Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
🛑 Rural Olympics : ਕਿਲਾ ਰਾਏਪੁਰ ਪੇਂਡੂ ਓਲੰਪਿਕ ਦਾ ਅੱਜ ਹੋਵੇਗਾ ਆਗਾਜ਼
🛑 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ
🛑🏏 ਟੀ-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਅਤੇ ਕੈਨੇਡਾ ਵਿਚਾਲੇ
🛑🏏 T20 World Cup : ਸ਼੍ਰੀਲੰਕਾ ਦੀ ਸ਼ਾਨਦਾਰ ਜਿੱਤ ; ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ
🛑 Faridabad : ਫਰੀਦਾਬਾਦ ਵਿੱਚ ਕੈਮੀਕਲ ਫੈਕਟਰੀ ‘ਚ ਧਮਾਕਾ, 5 ਪੁਲਿਸ ਮੁਲਾਜ਼ਮਾਂ ਸਮੇਤ 40 ਤੋਂ ਵੱਧ ਲੋਕ ਝੁਲਸੇ























