PUCSC ਚੋਣਾਂ: AAP ਦੇ ਵਿਦਿਆਰਥੀ ਵਿੰਗ ASAP ਨੇ ਮੀਤ ਹੇਅਰ ਤੇ ਸੁਖਾਨੰਦ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਪੰਜਾਬ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ PUCSC ਚੋਣਾਂ ਦੇ ਲਈ ‘ਆਪ’ ਦੇ ਵਿਦਿਆਰਥੀ ਵਿੰਗ ASAP ਵੱਲੋਂ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























