• Latest
  • Trending
MS Dhoni ਦੀਆਂ ਵਧੀਆਂ ਮੁਸ਼ਕਿਲਾਂ! ਹਾਈਕੋਰਟ ਨੇ ਭੇਜਿਆ ਨੋਟਿਸ

2 years ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

43 minutes ago
Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

57 minutes ago
ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

1 hour ago
ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

2 hours ago
ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

3 hours ago
PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Monday, October 12, 2026
No Result
View All Result
30 °c
Chandigarh
26 ° Tue
24 ° Wed
25 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MS Dhoni ਦੀਆਂ ਵਧੀਆਂ ਮੁਸ਼ਕਿਲਾਂ! ਹਾਈਕੋਰਟ ਨੇ ਭੇਜਿਆ ਨੋਟਿਸ

November 13, 2024
in ਖਬਰਾਂ, ਖੇਡਾਂ
MS Dhoni ਦੀਆਂ ਵਧੀਆਂ ਮੁਸ਼ਕਿਲਾਂ! ਹਾਈਕੋਰਟ ਨੇ ਭੇਜਿਆ ਨੋਟਿਸ

MS Dhoni ਦੀਆਂ ਵਧੀਆਂ ਮੁਸ਼ਕਿਲਾਂ! ਹਾਈਕੋਰਟ ਨੇ ਭੇਜਿਆ ਨੋਟਿਸ

ਇਸ ਮਾਮਲੇ ‘ਚ ਪੇਸ਼ ਹੋਣ ਦੇ ਹੁਕਮ ਜਾਰੀ

ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):  ਝਾਰਖੰਡ ਹਾਈ ਕੋਰਟ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਧੋਖਾਧੜੀ ਮਾਮਲੇ ‘ਚ ਸਾਬਕਾ ਕ੍ਰਿਕਟਰ ਮਿਹਿਰ ਦਿਵਾਕਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਧੋਨੀ ਨੂੰ ਆਪਣਾ ਪੱਖ ਰੱਖਣ ਦਾ ਨਿਰਦੇਸ਼ ਦਿੱਤਾ ਹੈ। ਝਾਰਖੰਡ ਹਾਈ ਕੋਰਟ ਨੇ ਮਹਿੰਦਰ ਸਿੰਘ ਧੋਨੀ ਨੂੰ ਉਸ ਦੇ ਸਾਬਕਾ ਸਾਥੀਆਂ ਮਿਹਿਰ ਦਿਵਾਕਰ ਅਤੇ ਸੌਮਿਆ ਦਾਸ ਦੁਆਰਾ ਦਾਇਰ ਇੱਕ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ।
ਦੱਸ ਦਈਏ ਕਿ ਦਿਵਾਕਰ ਅਤੇ ਦਾਸ ‘ਆਰਕਾ ਸਪੋਰਟਸ ਐਂਡ ਮੈਨੇਜਮੈਂਟ ਲਿਮਿਟੇਡ’ ਦੇ ਡਾਇਰੈਕਟਰ ਹਨ ਅਤੇ ਮਹਿੰਦਰ ਸਿੰਘ ਧੋਨੀ ਅਤੇ ਮਿਹਿਰ ਦਿਵਾਕਰ ਵਿਚਾਲੇ ਵਿਸ਼ਵ ਪੱਧਰ ‘ਤੇ ਕ੍ਰਿਕਟ ਅਕੈਡਮੀ ਖੋਲ੍ਹਣ ਲਈ ਸਮਝੌਤਾ ਹੋਇਆ ਸੀ। ਧੋਨੀ ਨੇ 5 ਜਨਵਰੀ ਨੂੰ ਰਾਂਚੀ ‘ਚ ਦੋਵਾਂ ਖਿਲਾਫ ਧੋਖਾਧੜੀ ਦਾ ਦੋਸ਼ ਲਗਾਉਂਦੇ ਹੋਏ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਧੋਨੀ ਨੇ ਦੋਸ਼ ਲਾਇਆ ਕਿ 2021 ਵਿੱਚ ਉਸਦੇ ਅਧਿਕਾਰਾਂ ਨੂੰ ਰੱਦ ਕਰਨ ਤੋਂ ਬਾਅਦ ਵੀ ਦੋਵਾਂ ਨੇ ਉਸਦੇ ਨਾਮ ਦੀ ਵਰਤੋਂ ਜਾਰੀ ਰੱਖੀ। ਕ੍ਰਿਕਟਰ ਨੇ ਦੋਸ਼ ਲਾਇਆ ਕਿ ਉਸ ਨਾਲ 15 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਦਿਵਾਕਰ ਅਤੇ ਦਾਸ ਨੇ ਉਨ੍ਹਾਂ ਦੇ ਖਿਲਾਫ ਲਏ ਗਏ ਨੋਟਿਸ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਦਾ ਦਰਵਾਜਾ ਖਟਕਾਇਆ ਹੈ। ਹਾਈਕੋਰਟ ਨੇ ਧੋਨੀ ਨੂੰ ਇਸ ਮਾਮਲੇ ‘ਚ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ ਦਾ ਹੁਕਮ ਦਿੱਤਾ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: Breaking news in PunjabiCRICKETHIGH courtLatest News In PunjabiMS Dhonipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 12, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

by Navjot
October 12, 2026
0

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ   ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ ਲੁਹਾਰਕਾ ਰੋਡ ਨੇੜੇ...

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

by Navjot
October 12, 2026
0

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ 'ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ...

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

by Navjot
October 12, 2026
0

ਓਮਾਨ ਦੇ ਸੋਹਾਰ ਨੇੜੇ ਜਹਾਜ਼ 'ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ ਮਸਕਟ, 12 ਅਕਤੂਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 12, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

by Ranjit Singh
4 weeks ago
0

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ - BRICS ਸੰਮੇਲਨ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 12 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 