• Latest
  • Trending
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

3 hours ago

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

5 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

40 minutes ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

57 minutes ago
Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

2 hours ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

2 hours ago
Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

4 hours ago
Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

4 hours ago
Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

4 hours ago
Haryana: ਪੰਜਾਬ ਤੋਂ ਬਾਅਦ ਹਰਿਆਣਾ ‘ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

Haryana: ਪੰਜਾਬ ਤੋਂ ਬਾਅਦ ਹਰਿਆਣਾ ‘ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

5 hours ago
Hindi News
English News
Friday, June 19, 2026
No Result
View All Result
41 °c
Chandigarh
35 ° Sat
36 ° Sun
33 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

June 19, 2026
in ਖਬਰਾਂ, ਰਾਸ਼ਟਰੀ
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

– ਹੜਤਾਲ ਕਾਰਨ ਬੱਸ ਸੇਵਾਵਾਂ ਹੋਈਆਂ ਪ੍ਰਭਾਵਿਤ
– ਰੋਜ਼ਾਨਾ ਆਉਣ ਜਾਣ ਵਾਲੇ ਯਾਤਰੀਆਂ ਨੂੰ ਹੋਈ ਪ੍ਰੇਸ਼ਾਨੀ

ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ) – ਮੁੰਬਈ ਵਿੱਚ ਬੈਸਟ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਸ਼ਹਿਰ ਵਿੱਚ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਸਵੇਰੇ 27 ਡਿਪੂਆਂ ਤੋਂ ਬਹੁਤ ਘੱਟ ਬੱਸਾਂ ਰਵਾਨਾ ਹੋਈਆਂ, ਜਿਸ ਕਾਰਨ ਦਫਤਰ ਜਾਣ ਵਾਲੇ ਯਾਤਰੀਆਂ ਨੂੰ ਅਸੁਵਿਧਾ ਹੋਈ। ਜਿਸ ਤੋਂ ਬਾਅਦ ਲੋਕਾਂ ਨੇ ਸਫ਼ਰ ਲਈ ਮੈਟਰੋ, ਆਟੋ ਅਤੇ ਟੈਕਸੀਆਂ ਦਾ ਸਹਾਰਾ ਲਿਆ।

ਕਰਮਚਾਰੀ ਤਨਖਾਹਾਂ ਦੀ ਅਦਾਇਗੀ, ਸੇਵਾਮੁਕਤ ਕਰਮਚਾਰੀਆਂ ਲਈ ਬਕਾਇਆ ਅਦਾਇਗੀਆਂ ਅਤੇ ਠੇਕਾ ਪ੍ਰਣਾਲੀ ਨੂੰ ਖਤਮ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹਨ। ਹੜਤਾਲ ਕਾਰਨ ਲਗਭਗ 25 ਲੱਖ ਯਾਤਰੀਆਂ ਨੂੰ ਪ੍ਰਭਾਵਿਤ ਹੋਏ ਹਨ ਜੋ ਰੋਜ਼ਾਨਾ ਬੈਸਟ ਬੱਸਾਂ ਵਿੱਚ ਯਾਤਰਾ ਕਰਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimumbaipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

by Jaspreet Kaur
June 19, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

by Ranjit Singh
June 19, 2026
0

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ ਨਵੀਂ ਦਿੱਲੀ, 19 ਜੂਨ (ਵਿਸ਼ਵ ਵਾਰਤਾ) –...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

by Jaspreet Kaur
June 19, 2026
0

'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

by Jaspreet Kaur
June 19, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 