• Latest
  • Trending
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

1 hour ago
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

5 minutes ago
India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

8 minutes ago
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

28 minutes ago
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

31 minutes ago
ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

2 hours ago
PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

2 hours ago
SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

3 hours ago
CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

4 hours ago
Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

4 hours ago
Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

4 hours ago
Hindi News
English News
Sunday, June 7, 2026
No Result
View All Result
41 °c
Chandigarh
38 ° Mon
39 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

June 7, 2026
in ਅੰਤਰਰਾਸ਼ਟਰੀ, ਖਬਰਾਂ
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਕਤਲ

– ਫਰਜ਼ੀ ਪੀਜ਼ਾ ਆਰਡਰ ਦੇ ਕੇ ਮਾਰੀ ਗੋਲੀ!

ਅਮਰੀਕਾ, 7 ਜੂਨ 2026 (ਵਿਸ਼ਵ ਵਾਰਤਾ): ਅਮਰੀਕਾ ਦੇ ਫਿਲਾਡੇਲਫੀਆ ਵਿੱਚ ਇਕ ਭਾਰਤੀ ਮੂਲ ਦੇ ਨੌਜਵਾਨ ਦੇ ਕਤਲ ਕੀਤੇ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ
ਤੇਲੰਗਾਨਾ ਦੇ 28 ਸਾਲਾ ਅੰਸ਼ੁਲ ਕੁੰਚਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਰਿਵਾਰ ਦਾ ਦੋਸ਼ ਹੈ ਕਿ ਅੰਸ਼ੁਲ ਨੂੰ ਫਰਜ਼ੀ ਪੀਜ਼ਾ ਆਰਡਰ ਦੇ ਕੇ ਸੁੰਨਸਾਨ ਜਗ੍ਹਾ ‘ਤੇ ਬੁਲਾਇਆ ਗਿਆ ਅਤੇ ਉੱਥੇ ਘਾਤ ਲਗਾ ਕੇ ਹਮਲਾ ਕੀਤਾ ਗਿਆ।

ਨਿਊਯਾਰਕ ਸਥਿਤ ਭਾਰਤੀ ਦੂਤਾਵਾਸ ਨੇ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਥਾਨਕ ਅਧਿਕਾਰੀਆਂ ਅਤੇ ਅੰਸ਼ੁਲ ਦੇ ਪਰਿਵਾਰ ਦੇ ਸੰਪਰਕ ਵਿੱਚ ਹਨ ਅਤੇ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਨ।

ਦੱਸ ਦਈਏ ਕਿ ਅੰਸ਼ੁਲ ਕੁੰਚਾ ਇੱਕ ਮਲਟੀਨੈਸ਼ਨਲ ਕੰਪਨੀ ਵਿੱਚ ਨੌਕਰੀ ਕਰਦਾ ਸੀ। ਵਾਧੂ ਕਮਾਈ ਲਈ ਉਹ ਵੀਕੈਂਡ ‘ਤੇ ਪੀਜ਼ਾ ਡਿਲੀਵਰੀ ਦਾ ਪਾਰਟ-ਟਾਈਮ ਕੰਮ ਵੀ ਕਰਦਾ ਸੀ। ਸ਼ਨੀਵਾਰ ਰਾਤ ਉਸ ਨੂੰ ਇੱਕ ਆਰਡਰ ਮਿਲਿਆ, ਜਿਸ ਤਹਿਤ ਉਨ੍ਹਾਂ ਨੇ ਫਿਲਾਡੇਲਫੀਆ ਦੇ ਇੱਕ ਸੁੰਨਸਾਨ ਇਲਾਕੇ ਵਿੱਚ ਪੀਜ਼ਾ ਪਹੁੰਚਾਉਣਾ ਸੀ। ਪਰਿਵਾਰ ਮੁਤਾਬਕ, ਉੱਥੇ ਪਹੁੰਚਦੇ ਹੀ ਇੱਕ ਅਣਪਛਾਤੇ ਹਮਲਾਵਰ ਨੇ ਅੰਸ਼ੁਲ ਦੇ ਸਿਰ ਵਿੱਚ ਕਈ ਗੋਲੀਆਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਅੰਸ਼ੁਲ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਇਹ ਡਿਲੀਵਰੀ ਆਰਡਰ ਮਹਿਜ਼ ਇੱਕ ਜਾਲ ਸੀ। ਉਨ੍ਹਾਂ ਕਿਹਾ ਕਿ ਉੱਥੇ ਕੋਈ ਗਾਹਕ ਮੌਜੂਦ ਨਹੀਂ ਸੀ ਅਤੇ ਅੰਸ਼ੁਲ ਨੂੰ ਸਿਰਫ਼ ਨਿਸ਼ਾਨਾ ਬਣਾਉਣ ਲਈ ਉੱਥੇ ਬੁਲਾਇਆ ਗਿਆ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਹਮਲਾਵਰ ਅੰਸ਼ੁਲ ਦਾ ਕੋਈ ਸਾਮਾਨ ਵੀ ਨਹੀਂ ਲੈ ਕੇ ਗਏ। ਅਜਿਹੇ ਵਿੱਚ ਹੱਤਿਆ ਦੇ ਪਿੱਛੇ ਦੀ ਵਜ੍ਹਾ ਹਾਲੇ ਵੀ ਸਾਫ਼ ਨਹੀਂ ਹੈ। ਰਿਪੋਰਟਾਂ ਮੁਤਾਬਕ, ਘਟਨਾ ਦੇ ਸਮੇਂ ਇਲਾਕੇ ਵਿੱਚ ਬੈਗ ਲਈ ਦੋ ਨਕਾਬਪੋਸ਼ ਲੋਕਾਂ ਨੂੰ ਦੇਖਿਆ ਗਿਆ ਸੀ।ਪਰਿਵਾਰ ਨੇ ਭਾਰਤੀ ਅਤੇ ਅਮਰੀਕੀ ਅਧਿਕਾਰੀਆਂ ਨੂੰ ਅੰਸ਼ੁਲ ਦੀ ਮ੍ਰਿਤਕ ਦੇਹ ਜਲਦ ਭਾਰਤ ਭੇਜਣ ਦੀ ਅਪੀਲ ਕੀਤੀ ਹੈ ਤਾਂ ਜੋ ਅੰਤਿਮ ਸਸਕਾਰ ਵਿੱਚ ਦੇਰੀ ਨਾ ਹੋਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

by Ankit
June 7, 2026
0

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਭਾਜਪਾ ਹਮੇਸ਼ਾ ਪੰਜਾਬ ਵਿਰੋਧੀ...

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

by Navjot
June 7, 2026
0

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ...

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

by Navjot
June 7, 2026
0

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ     ਮੈਲਬੌਰਨ, 7 ਜੂਨ (ਵਿਸ਼ਵ ਵਾਰਤਾ) ਇੱਕ ਅਧਿਐਨ...

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

by Jaspreet Kaur
June 7, 2026
0

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ! - ਵਿਦੇਸ਼ੀ ਦੌਰੇ 'ਤੇ ਨਾਲ ਜਾ ਸਕਣਗੇ ਮਾਤਾ-ਪਿਤਾ ਨਵੀ ਦਿੱਲੀ, 7 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

by Ankit
June 7, 2026
0

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਭਾਜਪਾ ਹਮੇਸ਼ਾ ਪੰਜਾਬ ਵਿਰੋਧੀ...

Most Popular

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

by Jaspreet Kaur
1 week ago
0

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਇਸ ਦਿਨ ਹੋਵੇਗਾ ਸਹੁੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 