• Latest
  • Trending
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

3 weeks ago
ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

14 minutes ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

22 minutes ago
ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

26 minutes ago
ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

34 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

2 hours ago
ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

2 hours ago
ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

3 hours ago
ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

3 hours ago
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

3 hours ago
ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

3 hours ago
ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

4 hours ago
Hindi News
English News
Tuesday, August 4, 2026
No Result
View All Result
27 °c
Chandigarh
29 ° Wed
27 ° Thu
27 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਹੁਣ ਤੱਕ ਸਭ ਤੋਂ ਜ਼ਿਆਦਾ 3 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਲੁਧਿਆਣਾ ਵਿੱਚ ਵੰਡੀਆਂ, 2 ਲੱਖ ਨਾਲ ਪਟਿਆਲਾ ਦੂਜੇ ਅਤੇ 1.68 ਲੱਖ ਕਿੱਟਾਂ ਦੀ ਵੰਡ ਨਾਲ ਬਠਿੰਡਾ ਤੀਜੇ ਸਥਾਨ ’ਤੇ

July 13, 2026
in ਖਬਰਾਂ, ਪੰਜਾਬ
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਹੁਣ ਤੱਕ ਸਭ ਤੋਂ ਜ਼ਿਆਦਾ 3 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਲੁਧਿਆਣਾ ਵਿੱਚ ਵੰਡੀਆਂ, 2 ਲੱਖ ਨਾਲ ਪਟਿਆਲਾ ਦੂਜੇ ਅਤੇ 1.68 ਲੱਖ ਕਿੱਟਾਂ ਦੀ ਵੰਡ ਨਾਲ ਬਠਿੰਡਾ ਤੀਜੇ ਸਥਾਨ ’ਤੇ

ਚੰਡੀਗੜ੍ਹ, ਜੁਲਾਈ 13 (ਵਿਸ਼ਵ ਵਾਰਤਾ);- ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 27.18 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਭੋਜਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕਰਦਾ ਹੈ।

ਹੁਣ ਤੱਕ ਵੰਡੀਆਂ ਗਈਆਂ 27.18 ਲੱਖ ਰਾਸ਼ਨ ਕਿੱਟਾਂ ਵਿੱਚੋਂ ਲੁਧਿਆਣਾ 300480 ਕਿੱਟਾਂ ਨਾਲ ਸਭ ਤੋਂ ਅੱਗੇ, ਪਟਿਆਲਾ 203591 ਨਾਲ ਦੂਜੇ ਸਥਾਨ ’ਤੇ, ਬਠਿੰਡਾ 168811 ਕਿੱਟਾਂ ਨਾਲ ਤੀਜੇ ਸਥਾਨ, ਅੰਮ੍ਰਿਤਸਰ 159408 ਕਿੱਟਾਂ ਨਾਲ ਚੌਥੇ, ਫਾਜ਼ਿਲਕਾ 151458 ਕਿੱਟਾਂ ਨਾਲ ਪੰਜਵੇਂ ਸਥਾਨ ਅਤੇ ਸੰਗਰੂਰ 147339 ਕਿੱਟਾਂ ਨਾਲ ਛੇਵੇਂ ਸਥਾਨ ’ਤੇ ਹੈ।

ਜਦੋਂ ਕਿ ਜਲੰਧਰ ਵਿੱਚ 144965 ਕਿੱਟਾਂ ਦੀ ਵੰਡ ਕੀਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ 138009, ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ 133220, ਤੇ ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 128720, ਗੁਰਦਾਸਪੁਰ ਵਿੱਚ 126901, ਗੁਰਦਾਸਪੁਰ ਵਿੱਚ 102695, ਮੋਗਾ ਵਿੱਚ 107324, ਮਾਨਸਾ ਵਿੱਚ 91274, ਫਤਿਹਗੜ੍ਹ ਸਾਹਿਬ ਵਿੱਚ 80910, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 76928, ਫਰੀਦਕੋਟ ਵਿੱਚ 77574, ਕਪੂਰਥਲਾ ਵਿੱਚ 75274, ਪਠਾਨਕੋਟ ਵਿੱਚ 73793, ਬਰਨਾਲਾ ਵਿੱਚ 66193, ਰੂਪਨਗਰ ਵਿੱਚ 60785, ਮਲੇਰਕੋਟਲਾ ਵਿੱਚ 50841 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 45546 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।

ਇਸ ਪਹਿਲਕਦਮੀ ਦਾ ਉਦੇਸ਼ ਅਨਾਜ ਦੇ ਨਾਲ-ਨਾਲ ਲੋੜੀਂਦੇ ਪ੍ਰੋਟੀਨ, ਖਾਣਾ ਪਕਾਉਣ ਵਾਲਾ ਤੇਲ ਅਤੇ ਮਸਾਲੇ ਆਦਿ ਯੋਗ ਲਾਭਪਾਤਰੀਆਂ ਦੀ ਰਸੋਈ ਤੱਕ ਪਹੰਚਾਉਣਾ ਹੈੈ ਤਾਂ ਜੋ ਯੋਜਨਾ ਤਹਿਤ ਕਵਰ ਕੀਤੇ ਜਾ ਰਹੇ ਪਰਿਵਾਰਾਂ ਨੂੂੰ ਪੂਰੇ ਪੋਸ਼ਣ ਵਾਲਾ ਭੋਜਣ ਪ੍ਰਾਪਤ ਹੋ ਸਕੇ।

ਵੰਡ ਸਬੰਧੀ ਪੂਰੀ ਸਰਗਰਮੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਪਾਰਦਰਸ਼ਤਾ, ਮਿਲਾਵਟੀ ਚੀਜਾਂ ਤੇ ਰੋਕ ਅਤੇ ਹਰੇਕ ਲੋੜਵੰਦ ਘਰ ਤੱਕ ਡਿਲੀਵਰੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਇਸ ਲਾਹੇਵੰਦ ਉਪਰਾਲੇ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰਨ ਤਾਲਮੇਲ ਨਾਲ ਕੰਮ ਕਰ ਰਹੇ ਹਨ।

ਇਹ ਯੋਜਨਾ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਮੌਜੂਦਾ ਐਨ.ਐਫ.ਐਸ.ਏ. ਕਣਕ ਦੀ ਵੰਡ ਦੇ ਨਾਲੋ-ਨਾਲ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਲ ਕਰਕੇ ਸਰਕਾਰ ਵੱਲੋਂ ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕਰਨ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

by Ankit
August 4, 2026
0

ਗੈਂਗਸਟਰਾਂ 'ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ — ਪੁਲਿਸ ਟੀਮਾਂ ਨੇ 308 ਵਿਅਕਤੀਆਂ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

by Ankit
August 4, 2026
0

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ...

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

by Ankit
August 4, 2026
0

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਸੀ.ਈ.ਓ. ਵੱਲੋਂ...

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

by Ankit
August 4, 2026
0

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

by Ankit
August 4, 2026
0

ਗੈਂਗਸਟਰਾਂ 'ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ — ਪੁਲਿਸ ਟੀਮਾਂ ਨੇ 308 ਵਿਅਕਤੀਆਂ...

Most Popular

ਕੋਲਕਾਤਾ ਦੇ ਨਿੱਜੀ ਹਸਪਤਾਲ ਵਿੱਚ ਕੋਵਿਡ-19 ਨਾਲ ਸੰਕਰਮਿਤ 3 ਵਿਅਕਤੀ ਦਾਖਲ

ਕੋਲਕਾਤਾ ਦੇ ਨਿੱਜੀ ਹਸਪਤਾਲ ਵਿੱਚ ਕੋਵਿਡ-19 ਨਾਲ ਸੰਕਰਮਿਤ 3 ਵਿਅਕਤੀ ਦਾਖਲ

by Navjot
2 weeks ago
0

ਕੋਲਕਾਤਾ ਦੇ ਨਿੱਜੀ ਹਸਪਤਾਲ ਵਿੱਚ ਕੋਵਿਡ-19 ਨਾਲ ਸੰਕਰਮਿਤ 3 ਵਿਅਕਤੀ ਦਾਖਲ ਕੋਲਕਾਤਾ, 22 ਜੁਲਾਈ (ਵਿਸ਼ਵ ਵਾਰਤਾ) ਕੋਲਕਾਤਾ ਦੇ ਇੱਕ ਨਿੱਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 