• Latest
  • Trending
‘ਮੇਰੀ ਦਸਤਾਰ ਮੇਰੀ ਸ਼ਾਨ’ Punjab ਦੇ ਨੌਜਵਾਨਾਂ ਨੂੰ ਸਿੱਖੀ ਵੱਲ ਵਾਪਸ ਜੋੜਨ ਲਈ ਸਾਡੇ ਯੂਥ ਅਕਾਲੀ ਦਲ ਦਾ ਸ਼ਾਨਦਾਰ ਉਪਰਾਲਾ: ਸੁਖਬੀਰ ਸਿੰਘ ਬਾਦਲ

‘ਮੇਰੀ ਦਸਤਾਰ ਮੇਰੀ ਸ਼ਾਨ’ Punjab ਦੇ ਨੌਜਵਾਨਾਂ ਨੂੰ ਸਿੱਖੀ ਵੱਲ ਵਾਪਸ ਜੋੜਨ ਲਈ ਸਾਡੇ ਯੂਥ ਅਕਾਲੀ ਦਲ ਦਾ ਸ਼ਾਨਦਾਰ ਉਪਰਾਲਾ: ਸੁਖਬੀਰ ਸਿੰਘ ਬਾਦਲ

2 years ago
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

18 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

1 hour ago
Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

2 hours ago
ਲੁਧਿਆਣਾ ‘ਚ ਮੀਂਹ ਕਾਰਨ ਧਸੀ ਸੜਕ; ਨੇੜਲੀਆਂ ਇਮਾਰਤਾਂ ਨੂੰ ਪੈਦਾ ਹੋਇਆ ਖ਼ਤਰਾ!

ਲੁਧਿਆਣਾ ‘ਚ ਮੀਂਹ ਕਾਰਨ ਧਸੀ ਸੜਕ; ਨੇੜਲੀਆਂ ਇਮਾਰਤਾਂ ਨੂੰ ਪੈਦਾ ਹੋਇਆ ਖ਼ਤਰਾ!

2 hours ago
National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

2 hours ago
Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

3 hours ago
Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

3 hours ago
Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

4 hours ago
Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

5 hours ago
Hindi News
English News
Thursday, August 6, 2026
No Result
View All Result
28 °c
Chandigarh
26 ° Fri
29 ° Sat
30 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਮੇਰੀ ਦਸਤਾਰ ਮੇਰੀ ਸ਼ਾਨ’ Punjab ਦੇ ਨੌਜਵਾਨਾਂ ਨੂੰ ਸਿੱਖੀ ਵੱਲ ਵਾਪਸ ਜੋੜਨ ਲਈ ਸਾਡੇ ਯੂਥ ਅਕਾਲੀ ਦਲ ਦਾ ਸ਼ਾਨਦਾਰ ਉਪਰਾਲਾ: ਸੁਖਬੀਰ ਸਿੰਘ ਬਾਦਲ

ਸਾਡੇ 'ਦਸਤਾਰਾਂ ਦੇ ਲੰਗਰ' ਰਾਹੀਂ ਅੱਜ ਤੱਕ 25,000 ਤੋਂ ਵੱਧ ਨੌਜਵਾਨਾਂ ਅਤੇ ਬੱਚਿਆਂ ਦੇ ਪੱਗਾਂ ਸਜਾਈਆਂ ਗਈਆਂ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ

January 6, 2025
in ਖਬਰਾਂ, ਪੰਜਾਬ
‘ਮੇਰੀ ਦਸਤਾਰ ਮੇਰੀ ਸ਼ਾਨ’ Punjab ਦੇ ਨੌਜਵਾਨਾਂ ਨੂੰ ਸਿੱਖੀ ਵੱਲ ਵਾਪਸ ਜੋੜਨ ਲਈ ਸਾਡੇ ਯੂਥ ਅਕਾਲੀ ਦਲ ਦਾ ਸ਼ਾਨਦਾਰ ਉਪਰਾਲਾ: ਸੁਖਬੀਰ ਸਿੰਘ ਬਾਦਲ

‘ਮੇਰੀ ਦਸਤਾਰ ਮੇਰੀ ਸ਼ਾਨ’ Punjab ਦੇ ਨੌਜਵਾਨਾਂ ਨੂੰ ਸਿੱਖੀ ਵੱਲ ਵਾਪਸ ਜੋੜਨ ਲਈ ਸਾਡੇ ਯੂਥ ਅਕਾਲੀ ਦਲ ਦਾ ਸ਼ਾਨਦਾਰ ਉਪਰਾਲਾ: ਸੁਖਬੀਰ ਸਿੰਘ ਬਾਦਲ

ਸਾਡੇ ‘ਦਸਤਾਰਾਂ ਦੇ ਲੰਗਰ’ ਰਾਹੀਂ ਅੱਜ ਤੱਕ 25,000 ਤੋਂ ਵੱਧ ਨੌਜਵਾਨਾਂ ਅਤੇ ਬੱਚਿਆਂ ਦੇ ਪੱਗਾਂ ਸਜਾਈਆਂ ਗਈਆਂ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਵਿਸ਼ੇਸ਼ ‘ਦਸਤਾਰਾਂ ਦਾ ਲੰਗਰ’

ਤਲਵੰਡੀ ਸਾਬੋ/ਮੁਹਾਲੀ, 6 ਜਨਵਰੀ (ਸਤੀਸ਼ ਕੁਮਾਰ ਪੱਪੀ):- ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਅੱਜ ਯੂਥ ਅਕਾਲੀ ਦਲ ਵੱਲੋਂ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ‘ਮੇਰੀ ਦਸਤਾਰ, ਮੇਰੀ ਸ਼ਾਨ’ ਮੁਹਿੰਮ ਤਹਿਤ ਦਸਤਾਰਾਂ ਦੇ ਲੰਗਰ ਦਾ ਸਫ਼ਲ ਆਯੋਜਨ ਕੀਤਾ ਗਿਆ।

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦਿਆਂ ਸਿੱਖ ਕਦਰਾਂ-ਕੀਮਤਾਂ ਨੂੰ ਸੰਭਾਲਣ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਨੂੰ ਸਤਿਕਾਰ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਯੂਥ ਵਿੰਗ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ, “‘ਮੇਰੀ ਦਸਤਾਰ ਮੇਰੀ ਸ਼ਾਨ’ ਸਾਡੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਅਤੇ ਸਿੱਖੀ ਵਿੱਚ ਵਾਪਸ ਲਿਆਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਸ਼ਾਨਦਾਰ ਉਪਰਾਲਾ ਹੈ। ਦਸਤਾਰ ਸਾਡੇ ਸਿਰਾਂ ਦਾ ਪਵਿੱਤਰ ਤਾਜ ਹੈ ਜੋ ਗੁਰੂ ਸਾਹਿਬਾਨਾਂ ਨੇ ਸਾਨੂੰ ਸਾਰਿਆਂ ਨੂੰ ਬਖਸ਼ਿਆ ਹੈ ਅਤੇ ਇਹ ਸਾਡਾ ਫਰਜ਼ ਹੈ ਕਿ ਅਸੀਂ ਆਪਣੇ ਸੱਭਿਆਚਾਰ ਅਤੇ ਧਾਰਮਿਕ ਕਦਰਾਂ ਕੀਮਤਾਂ ਨੂੰ ਸੁਰੱਖਿਅਤ ਰੱਖੀਏ। ਦਸਤਾਰ ਦਾ ਅਨਮੋਲ ਤੋਹਫ਼ਾ ਸਾਨੂੰ ਸਾਡੇ ਗੁਰੂਆਂ ਦੁਆਰਾ ਅਨੇਕਾਂ ਸੰਘਰਸ਼ਾਂ ਤੋਂ ਬਾਅਦ ਦਿੱਤਾ ਗਿਆ ਸੀ ਅਤੇ ਇਸੇ ਲਈ ਮੈਂ ਸਾਡੀਆਂ ਸਿੱਖ ਪਰੰਪਰਾਵਾਂ ਨੂੰ ਸੁਰੱਖਿਅਤ ਰੱਖਣ ਲਈ ‘ਮੇਰੀ ਦਸਤਾਰ, ਮੇਰੀ ਸ਼ਾਨ’ ਵਰਗੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਾ ਹਾਂ, ਅਤੇ ਮੈਂ ਸਾਡੇ ਨੌਜਵਾਨਾਂ ਨੂੰ ਇਸ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕਰਦਾ ਹਾਂ।”

ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ, “ਮੈਨੂੰ ਇਹ ਕਹਿੰਦੇ ਹੋਏ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਸਿਆਸੀ ਪਾਰਟੀ ਹੈ ਜੋ ਸਿੱਖੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਸਾਡੇ ਵਰਕਰ ਵੀ ਸਿੱਖ ਪੰਥ ਨੂੰ ਸਮਰਪਿਤ ਹਨ। ਇਹੀ ਕਾਰਨ ਹੈ ਕਿ ਸਾਡੇ ਯੂਥ ਵਿੰਗ ਨੇ ‘ਮੇਰੀ ਦਸਤਾਰ ਮੇਰੀ ਸ਼ਾਨ’ ਦੇ ਕਈ ਕੈਂਪਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ ਹੈ।”

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਕਮਲਦੀਪ ਸਿੰਘ ਅਤੇ ਹਸਰਤ ਸਿੰਘ ਕੁਲਾਰ ਦੇ ਯਤਨਾਂ ਸਦਕਾ ਅੱਜ ਇੱਥੇ ਸਿੱਖ ਸਵੈਮਾਣ ਅਤੇ ਵਿਰਸੇ ਦੇ ਪ੍ਰਤੀਕ ਸ੍ਰੀ ਦਮਦਮਾ ਸਾਹਿਬ ਵਿਖੇ ਸੈਂਕੜੇ ਸੰਗਤਾਂ ਦੇ ਦਸਤਾਰਾਂ ਸਜਾਈਆਂ ਗਈਆਂ।

“ਇਸ ਪਵਿੱਤਰ ਦਿਹਾੜੇ ‘ਤੇ, ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਖ਼ਾਲਸਾ ਪੰਥ ਅਤੇ ਸਿੱਖੀ ਪ੍ਰਦਾਨ ਕੀਤੀ, ਜਿਸ ਨੂੰ ਅਸੀਂ ਅੱਗੇ ਵਧਾਉਣ ਲਈ ਯਤਨਸ਼ੀਲ ਹਾਂ। ਸਾਡੀ ‘ਮੇਰੀ ਦਸਤਾਰ, ਮੇਰੀ ਸ਼ਾਨ’ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਆਪਣੀ ਸਿੱਖ ਵਿਰਾਸਤ ਅਤੇ ਸਿੱਖ ਕਦਰਾਂ ਕੀਮਤਾਂ ‘ਤੇ ਮਾਣ ਕਰਨ ਲਈ ਪ੍ਰੇਰਿਤ ਕਰਨਾ ਹੈ।” ਸਰਬਜੀਤ ਸਿੰਘ ਝਿੰਜਰ, ਯੂਥ ਪ੍ਰਧਾਨ ਨੇ ਕਿਹਾ।

ਝਿੰਝਰ ਨੇ ਅੱਗੇ ਦੱਸਿਆ ਕਿ, “ਅੱਜ ਤੱਕ ਪੰਜਾਬ ਵਿੱਚ ਕਈ ਥਾਵਾਂ ‘ਤੇ ਲਗਾਏ ਗਏ ‘ਦਸਤਾਰਾਂ ਦੇ ਲੰਗਰ’ ਰਾਹੀਂ 25,000 ਤੋਂ ਵੱਧ ਨੌਜਵਾਨਾਂ ਨੂੰ ਮੁਫ਼ਤ ਦਸਤਾਰਾਂ ਬੰਨ੍ਹੀਆਂ ਗਈਆਂ ਹਨ ਜੋਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਹੀ ਸੰਭਵ ਹੋ ਸਕਿਆ ਹੈ। ਇਹ ਗੁਰੂ ਸਾਹਿਬ ਦੇ ਬਖਸ਼ਿਸ਼ ਦਾ ਨਤੀਜਾ ਹੀ ਹੈ ਕਿ ਅਸੀਂ ਇਹ ਮੁਫਤ ਕੈਂਪ ਸਫਲਤਾਪੂਰਵਕ ਆਯੋਜਿਤ ਕਰਨ ਦੇ ਯੋਗ ਹੋਏ ਹਾਂ ਅਤੇ ਬਹੁਤ ਸਾਰੇ ਨੌਜਵਾਨਾਂ ਨੇ ਇਨ੍ਹਾਂ ਕੈਂਪਾਂ ਵਿੱਚ ਸਾਡੇ ਨਾਲ ਵਾਅਦਾ ਵੀ ਕੀਤਾ ਹੈ ਕਿ ਹੁਣ ਉਹ ਨਿਰੰਤਰ ਪੱਗਾਂ ਬੰਨ੍ਹਣਾ ਸ਼ੁਰੂ ਕਰਨਗੇ ਅਤੇ ਇਹ ਦਸਦਿਆਂ ਖੁਸ਼ੀ ਵੀ ਹੁੰਦੀ ਹੈ ਕਿ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਹਿਜਾ ਸਫਲਤਾਪੂਰਵਕ ਕੀਤਾ ਵੀ ਹੈ।”

ਬਠਿੰਡਾ ਦੀ ਰਹਿਣ ਵਾਲੀ ਮਨਜੀਤ ਕੌਰ ਜੋ ਕਿ ਆਪਣੇ ਪਰਿਵਾਰ ਸਮੇਤ ਦਮਦਮਾ ਸਾਹਿਬ ਨਤਮਸਤਕ ਹੋਣ ਆਏ ਸਨ ਨੇ ਕਿਹਾ ਕਿ, “ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ ਕਿ ਅੱਜ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ‘ਤੇ ਇਸ ਪਵਿੱਤਰ ਅਸਥਾਨ ‘ਤੇ ਆਪਣੇ ਪੁੱਤਰ ਦੀ ਦਸਤਾਰਬੰਦੀ ਕਰਵਾਈ ਹੈ। ਇਹ ਯੂਥ ਅਕਾਲੀ ਦਲ ਦੇ ਵੀਰਾਂ ਵੱਲੋਂ ਮੁਫ਼ਤ ਪੱਗਾਂ ਬੰਨ੍ਹਣ ਦਾ ਇਹ ਉਪਰਾਲਾ ਬਹੁਤ ਹੀ ਪ੍ਰੇਰਨਾਦਾਇਕ ਕਦਮ ਹੈ ਅਤੇ ਮੈਂ ਇਸ ਲਈ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ ਅਤੇ ਇਹ ਵੀ ਉਮੀਦ ਕਰਦੀ ਹਾਂ ਕਿ ਇਹ ਸਾਰੇ ਬੱਚੇ ਜਿਨ੍ਹਾਂ ਦੇ ਅੱਜ ਪੱਗਾਂ ਬੰਨ੍ਹੀਆਂ ਜਾ ਰਹੀਆਂ ਹਨ, ਹੁਣ ਉਹ ਹਮੇਸ਼ਾ ਪੱਗ ਬੰਨ੍ਹਣ ਦਾ ਪ੍ਰਣ ਲੈਣਗੇ।”

ਇਸ ਮੌਕੇ ਸਰਬਜੀਤ ਸਿੰਘ ਝਿੰਜਰ ਦੇ ਨਾਲ ਸਰਬਜੀਤ ਸਿੰਘ ਝਿੰਜਰ, ਰਵੀ ਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਤਲਵੰਡੀ ਸਾਬੋ ਆਕਾਸ਼ਦੀਪ ਸਿੰਘ ਮਿੱਡੂ ਖੇੜਾ ਹਰਿੰਦਰ ਸਿੰਘ ਹਿੰਦਾ ਮਹਿਰਾਜ ਹਲਕਾ ਇੰਚਾਰਜ ਰਾਮਪੁਰਾ ਫੂਲ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਬਲਕਾਰ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਗੁਰਪ੍ਰੀਤ ਸਿੰਘ ਝੱਬਰ, ਗੁਰਪ੍ਰੀਤ ਸਿੰਘ ਚਹਿਲ, ਹਨੀਸ਼ ਬਾਂਸਲ, ਰਣਜੋਤ ਸਿੰਘ ਲੰਬੀ, ਚਿੱਤਵੀਰ ਸਿੰਘ ਜੀਰਾ, ਗੁਰਵਿੰਦਰ ਸਿੰਘ ਘੁਮਿਆਰਾ ਅਤੇ ਸਮੂਹ ਪਾਰਟੀ ਵਰਕਰ ਮੌਜੂਦ ਰਹੇ।

Tags: BREAKING NEWSBreaking news in PunjabiLatest Punjab newsLatest Punjab news in Punjabipunjab newsSukhbir badaltop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

by Jaspreet Kaur
August 6, 2026
0

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ - ਮਾਨਸੂਨ ਇਜਲਾਸ ਦਾ ਚੌਥਾ ਦਿਨ ਵੀ ਹੰਗਾਮੇਦਾਰ; ਗੈਰ-ਕਾਨੂੰਨੀ ਮਾਈਨਿੰਗ 'ਤੇ ਤਿੱਖੀ ਨੋਕ-ਝੋਕ ਚੰਡੀਗੜ੍ਹ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

by Jaspreet Kaur
August 6, 2026
0

ਜਬਰ ਜਨਾਹ ਮਾਮਲੇ 'ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ ਨਵੀ ਦਿੱਲੀ, 6...

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

by Ranjit Singh
August 6, 2026
0

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ ਨਵੀਂ ਦਿੱਲੀ, 6 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

by Jaspreet Kaur
August 6, 2026
0

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ - ਮਾਨਸੂਨ ਇਜਲਾਸ ਦਾ ਚੌਥਾ ਦਿਨ ਵੀ ਹੰਗਾਮੇਦਾਰ; ਗੈਰ-ਕਾਨੂੰਨੀ ਮਾਈਨਿੰਗ 'ਤੇ ਤਿੱਖੀ ਨੋਕ-ਝੋਕ ਚੰਡੀਗੜ੍ਹ,...

Most Popular

ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ ; ਪੜ੍ਹੋ ਸੂਚੀ

ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ ; ਪੜ੍ਹੋ ਸੂਚੀ

by Navjot
1 week ago
0

ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ ; ਪੜ੍ਹੋ ਸੂਚੀ   ਚੰਡੀਗੜ੍ਹ, 28 ਜੁਲਾਈ(ਵਿਸ਼ਵ ਵਾਰਤਾ)  ਆਮ ਆਦਮੀ ਪਾਰਟੀ ਨੇ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 