• Latest
  • Trending
Nabha: ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ

Nabha: ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ

2 years ago
National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

3 minutes ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

7 minutes ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

32 minutes ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

50 minutes ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

2 hours ago
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

2 hours ago
Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

3 hours ago
India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

3 hours ago
Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

5 hours ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

11 hours ago
Hindi News
English News
Wednesday, August 19, 2026
No Result
View All Result
28 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Nabha: ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ

ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ

October 2, 2024
in ਖਬਰਾਂ, ਨਾਭਾ, ਪੰਜਾਬ
Nabha: ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ

Nabha: ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ

-ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ

-ਕਿਸਾਨ ਮੰਡੀਆਂ ’ਚ ਸੁੱਕੀ ਫ਼ਸਲ ਹੀ ਲੈਕੇ ਆਉਣ : ਡਿਪਟੀ ਕਮਿਸ਼ਨਰ

-ਕਿਹਾ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਸਾਨ

ਨਾਭਾ, 2 ਅਕਤੂਬਰ (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਾਭਾ ਮੰਡੀ ਦਾ ਦੌਰਾ ਕੀਤਾ ਤੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜੇਕਰ ਕਿਸੇ ਥਾਂ ‘ਤੇ ਕੋਈ ਦਿੱਕਤ ਹੁੰਦੀ ਹੈ ਤਾਂ ਸਬੰਧਤ ਐਸਡੀਐਮਜ਼ ਜਾਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਭਾਵੇਂ ਹਾਲੇ ਮੰਡੀਆਂ ਵਿੱਚ ਝੋਨੇ ਦੀ ਆਮਦ ਘੱਟ ਹੈ ਪਰ ਆਉਂਦੇ ਦਿਨ ਅੰਦਰ ਆਮਦ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ ਅਤੇ ਮੰਡੀ ਵਿੱਚ ਆਪਣੀ ਜਿਣਸ ਲੈਕੇ ਆਏ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਪੀਣ ਵਾਲੇ ਪਾਣੀ, ਲਾਈਟਾਂ, ਤਰਪਾਲਾਂ, ਬਾਥਰੂਮਾਂ ਦੀ ਸਫ਼ਾਈ ਸਮੇਤ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਐਸਡੀਐਮਜ਼ ਤੇ ਮੰਡੀ ਬੋਰਡ ਦੇ ਅਧਿਕਾਰੀ ਮੰਡੀ ’ਚ ਫ਼ਸਲ ਲਿਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਉਪਲਬੱਧ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂਕਿ ਉਨ੍ਹਾਂ ਦੀ ਫ਼ਸਲ ਮੰਡੀ ਵਿੱਚ ਆਉਣ ਸਾਰ ਹੀ ਵਿਕ ਜਾਵੇ, ਇਸ ਉਪਰੰਤ ਅਦਾਇਗੀ ਵੀ ਡਿਜੀਟਲ ਤਰੀਕੇ ਨਾਲ ਕਿਸਾਨ ਦੇ ਬੈਂਕ ਖਾਤੇ ਵਿੱਚ ਚਲੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਲੈਣ ਲਈ ’ਊਨਤ ਕਿਸਾਨ’ ਐਪ ਦੀ ਵਰਤੋਂ ਕਰ ਸਕਦੇ ਹਨ ਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵਿਲੇਜ਼ ਲੈਵਲ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Tags: BREAKING NEWSBreaking news in PunjabiLatest Punjab newsPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

by Ranjit Singh
August 19, 2026
0

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਕੋਲਕਾਤਾ ਦੀ ਮਿਰਜ਼ਾ ਗ਼ਾਲਿਬ ਸਟ੍ਰੀਟ...

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

by Ankit
August 19, 2026
0

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ ਜਿਸ...

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

by Ranjit Singh
August 19, 2026
0

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ...

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

by Ranjit Singh
August 19, 2026
0

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

by Ranjit Singh
August 19, 2026
0

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਕੋਲਕਾਤਾ ਦੀ ਮਿਰਜ਼ਾ ਗ਼ਾਲਿਬ ਸਟ੍ਰੀਟ...

Most Popular

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

by Jaspreet Kaur
18 hours ago
0

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ 'ਚ ਸ਼ਹੀਦ - ਚਰਖੀ ਦਾਦਰੀ 'ਚ ਸੋਗ ਦੀ ਲਹਿਰ - ਮੁੱਖ ਮੰਤਰੀ ਸੈਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 