• Latest
  • Trending
ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

3 weeks ago
Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

30 minutes ago
ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

43 minutes ago
Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

51 minutes ago
Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

1 hour ago
Punjab: CM ਮਾਨ ਅੱਜ ਅਬੋਹਰ ਦੌਰੇ ‘ਤੇ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਕਰਨਗੇ ਜਾਰੀ

2 hours ago
Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Hindi News
English News
Sunday, November 1, 2026
No Result
View All Result
25 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

October 11, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਮੁੰਬਈ, 11 ਅਕਤੂਬਰ 2026 (ਵਿਸ਼ਵ ਵਾਰਤਾ): ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਰਿਪੋਰਟ ਵਿੱਚ ਅਦਾਕਾਰ ਦੀ ਮੌਤ ਦਾ ਕਾਰਨ ਸਪਸ਼ਟ ਕੀਤਾ ਗਿਆ ਹੈ। ਅਦਾਕਾਰ ਦਾ ਦਿਹਾਂਤ 8 ਅਕਤੂਬਰ ਨੂੰ ਹੋਇਆ ਸੀ।

ਨਾਣਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਵਿੱਚ ਸੀਨੀਅਰ ਅਦਾਕਾਰ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ (ਹਾਰਟ ਅਟੈਕ) ਦੱਸਿਆ ਗਿਆ ਹੈ। ਡਾਕਟਰਾਂ ਨੇ ਮੌਤ ਨੂੰ ਕੁਦਰਤੀ ਮੌਤ ਕਰਾਰ ਦਿੱਤਾ ਹੈ।ਰਿਪੋਰਟ ਵਿੱਚ ਦੱਸਿਆ ਜਾ ਰਿਹਾ ਹੈ ਕਿ ਦਿਲ ਦੀਆਂ ਮੁੱਖ ਧਮਨੀਆਂ ਵਿੱਚੋਂ ਇੱਕ ਵਿੱਚ ਖ਼ੂਨ ਦਾ ਥੱਕਾ ਜੰਮਣ ਨਾਲ ਦਿਲ ਦੇ ਇੱਕ ਵੱਡੇ ਹਿੱਸੇ ਵਿੱਚ ਖ਼ੂਨ ਦਾ ਵਹਾਅ ਰੁਕ ਗਿਆ ਸੀ। ਇਸੇ ਕਾਰਨ ਉਨ੍ਹਾਂ ਨੂੰ ਇੰਨਾ ਜ਼ਬਰਦਸਤ ਹਾਰਟ ਅਟੈਕ ਆਇਆ।

ਪੁਲਿਸ ਜਾਂਚ ਅਨੁਸਾਰ ਮੌਤ ਤੋਂ ਕੁਝ ਘੰਟੇ ਪਹਿਲਾਂ ਨਾਨਾ ਨੇ ਆਪਣੇ ਇੱਕ ਦੋਸਤ ਨੂੰ ਮੈਸੇਜ ਕੀਤਾ ਸੀ। ਨਾਨਾ ਪਾਟੇਕਰ ਨੇ ਮੌਤ ਤੋਂ ਕੁਝ ਘੰਟੇ ਪਹਿਲਾਂ ਆਪਣੇ ਕਰੀਬੀ ਦੋਸਤ ਅਮੇਯ ਨਾਇਕ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਨੇ 8 ਅਕਤੂਬਰ ਨੂੰ ਸਵੇਰੇ ਕਰੀਬ 2:30 ਵਜੇ ਇੱਕ ਵਟਸਐਪ ਮੈਸੇਜ ਭੇਜ ਕੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਅਮੇਯ ਨੂੰ ਫ਼ੋਨ ਵੀ ਕੀਤਾ ਸੀ।

ਪੁਲਿਸ ਦੇ ਮੁਤਾਬਕ ਅਮੇਯ ਨੇ ਨਾਣਾ ਪਾਟੇਕਰ ਦਾ ਸੁਨੇਹਾ ਸਵੇਰੇ ਕਰੀਬ 3:30 ਵਜੇ ਦੇਖਿਆ। ਉਹ ਤੁਰੰਤ ਡੋਨਾ ਪੌਲਾ ਵਿਖੇ ਨਾਨਾ ਦੇ ਘਰ ਪਹੁੰਚੇ, ਜਿੱਥੇ ਉਹਨਾਂ ਨੂੰ ਨਾਣਾ ਸੋਫੇ ‘ਤੇ ਬੇਹੋਸ਼ ਹਾਲਤ ਵਿੱਚ ਮਿਲੇ। ਹਾਲਾਤ ਦੀ ਗੰਭੀਰਤਾ ਨੂੰ ਦੇਖਦਿਆਂ ਅਮੇਯ ਨੇ ਸਕਿਓਰਿਟੀ ਗਾਰਡ ਦੀ ਮਦਦ ਨਾਲ ਹਸਪਤਾਲ ਦੀ ਐਮਰਜੈਂਸੀ ਸੇਵਾ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਨਾਣਾ ਪਾਟੇਕਰ ਨੂੰ ਮਣੀਪਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

by Ranjit Singh
November 1, 2026
0

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਫਿਰੋਜ਼ਪੁਰ, 1 ਨਵੰਬਰ (ਵਿਸ਼ਵ ਵਾਰਤਾ): ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣਾ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

by Ankit
November 1, 2026
0

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ ਸਮਾਗਮ...

Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

by Ranjit Singh
November 1, 2026
0

Punjab: ਭਿਆਨਕ ਸੜਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ 'ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ...

Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

by Ranjit Singh
November 1, 2026
0

Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਪੰਜਾਬੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

by Ranjit Singh
November 1, 2026
0

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਫਿਰੋਜ਼ਪੁਰ, 1 ਨਵੰਬਰ (ਵਿਸ਼ਵ ਵਾਰਤਾ): ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣਾ...

Most Popular

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

by Ranjit Singh
5 days ago
0

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 