• Latest
  • Trending
ਨਾਂਦੇੜ ਕਤਲ ਮਾਮਲਾ: Punjab Police ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

ਨਾਂਦੇੜ ਕਤਲ ਮਾਮਲਾ: Punjab Police ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

2 years ago
Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

9 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

10 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

13 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

14 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

14 hours ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

14 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

15 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

15 hours ago
Hindi News
English News
Friday, October 2, 2026
No Result
View All Result
22 °c
Chandigarh
28 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਂਦੇੜ ਕਤਲ ਮਾਮਲਾ: Punjab Police ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

March 8, 2025
in ਖਬਰਾਂ, ਦਿੱਲੀ, ਪੰਜਾਬ
ਨਾਂਦੇੜ ਕਤਲ ਮਾਮਲਾ: Punjab Police ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

ਨਾਂਦੇੜ ਕਤਲ ਮਾਮਲਾ: Punjab Police ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

—ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਦੋਸ਼ੀ ਸਚਿਨਦੀਪ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ

— ਹੋਰ ਪੁੱਛਗਿੱਛ ਲਈ ਦੋਸ਼ੀ ਨੂੰ ਪੁਲਿਸ ਹਿਰਾਸਤ ਵਿੱਚ ਲਿਆ : ਏ.ਆਈ.ਜੀ. ਐਸ.ਐਸ.ਓ.ਸੀ. ਡਾ. ਸਿਮਰਤ ਕੌਰ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ Punjab Police ਨੇ ਨਾਂਦੇੜ ਕਤਲ ਕਾਂਡ ਵਿੱਚ ਸ਼ਾਮਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁੰਨ, ਜਿਸਦੀ ਪਛਾਣ ਸਚਿਨਦੀਪ ਸਿੰਘ ਉਰਫ਼ ਸਚਿਨ ਵਾਸੀ ਪਿੰਡ ਦਿਆਲਪੁਰਾ, ਅਜਨਾਲਾ (ਅੰਮ੍ਰਿਤਸਰ) ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸਏਐਸ ਨਗਰ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ, ਨਵੀਂ ਦਿੱਲੀ ਤੋਂ ਇਹ ਗ੍ਰਿਫ਼ਤਾਰੀ ਕੀਤੀ ਹੈ। ਉਨ੍ਹਾਂ ਕਿਹਾ, ‘‘ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਦੋਸ਼ੀ ਸਚਿਨਦੀਪ ਥਾਈਲੈਂਡ ਭੱਜ ਗਿਆ ਸੀ। ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਉਸਨੂੰ ਭਾਰਤ ਵਾਪਸ ਪਰਤਦਿਆਂ ਹੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।”

ਇਹ ਕਾਰਵਾਈ, ਪੰਜਾਬ ਪੁਲਿਸ ਵੱਲੋਂ ਨਾਂਦੇੜ ਕਤਲ ਕੇਸ ਦੇ ਸਬੰਧ ਵਿੱਚ ਬੀ.ਕੇ.ਆਈ. ਮਾਡਿਊਲ ਦੇ ਦੋ ਕਾਰਕੁਨਾਂ ਜਗਦੀਸ਼ ਸਿੰਘ ਉਰਫ਼ ਜੱਗਾ ਤੇ ਉਸਦੇ ਸਾਥੀ ਸ਼ੁਭਦੀਪ ਸਿੰਘ ਉਰਫ਼ ਸ਼ੁਭ ਨੂੰ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਤੋਂ, ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਅਮਲ ਵਿੱਚ ਲਿਆਂਦੀ ਗਈ ਹੈ ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਚਿਨਦੀਪ ਨੇ ਬੀਕੇਆਈ ਦੇ ਅੱਤਵਾਦੀ ਨੈੱਟਵਰਕ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਉਸ ਨੇ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਤੇ ਅਮਰੀਕਾ ਅਧਾਰਤ ਬੀਕੇਆਈ ਕਾਰਕੁੰਨ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਕਾਰਕੁਨਾਂ ਨੂੰ ਸੁਰੱਖਿਅਤ ਪਨਾਹਗਾਹਾਂ, ਲੌਜਿਸਟਿਕਲ ਸਹਾਇਤਾ ਅਤੇ ਵਿੱਤੀ ਮਦਦ ਪ੍ਰਦਾਨ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਡਾ. ਸਿਮਰਤ ਕੌਰ ਨੇ ਕਿਹਾ ਕਿ ਜਾਂਚ ਦੌਰਾਨ ਉਸਦਾ ਨਾਮ ਸਾਹਮਣੇ ਆਉਣ ’ਤੇ, ਦੋਸ਼ੀ ਸਚਿਨਦੀਪ ਫੜੇ ਜਾਣ ਤੋਂ ਬਚਣ ਲਈ ਥਾਈਲੈਂਡ ਭੱਜ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਉਸਦੇ ਵਿਰੁੱਧ ਲੁੱਕ ਆਊਟ ਸਰਕੂਲਰ (ਐਲ.ਓ.ਸੀ.) ਜਾਰੀ ਕਰ ਦਿੱਤਾ ਸੀ, ਇਸੇ ਲਈ ਜਦੋਂ ਉਹ ਭਾਰਤ ਵਾਪਸ ਆਇਆ ਤਾਂ ਬੜੀ ਮੁਸਤੈਦੀ ਨਾਲ ਉਸਨੂੰ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ।

ਏਆਈਜੀ ਨੇ ਦੱਸਿਆ ਕਿ ਦੋਸ਼ੀ ਨੂੰ ਹੁਣ ਹੋਰ ਪੁੱਛਗਿੱਛ ਲਈ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਇਸ ਸਬੰਧੀ, ਐਫਆਈਆਰ ਨੰਬਰ 1 ਮਿਤੀ 21.02.2025 ਨੂੰ ਥਾਣਾ ਐਸਐਸਓਸੀ, ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1) ਬੀ ਅਤੇ ਬੀਐਨਐਸ ਦੀ ਧਾਰਾ 249 ਅਤੇ 61(2) ਤਹਿਤ ਕੇਸ ਪਹਿਲਾਂ ਹੀ ਦਰਜ ਹੈ।

Tags: BREAKING NEWSBreaking news in PunjabiDGP punjabLatest Delhi newsLatest Punjab newsLatest Punjab news in PunjabiPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

by Ankit
October 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 02-10-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

by Navjot
October 1, 2026
0

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼ 14 ਟੀਮਾਂ ਵਿਚਾਲੇ ਖੇਡੇ ਜਾਣਗੇ...

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

by Navjot
October 1, 2026
0

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ   ਰਾਏਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

by Ankit
October 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 02-10-2026 |...

Most Popular

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

by Navjot
5 days ago
0

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ    ਨਾਗੋਯਾ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 