• Latest
  • Trending
National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

1 hour ago
Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

7 minutes ago
Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

47 minutes ago
Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

1 hour ago
IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

Hukamnama Sri Darbar Sahib Today – 06 September 2026 | Ang 680 I ਅੱਜ ਦਾ ਹੁਕਮਨਾਮਾ

5 hours ago
Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

12 hours ago
Hindi News
English News
Sunday, September 6, 2026
No Result
View All Result
28 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

September 6, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

Supreme Court

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਦੇਸ਼ ਦੀਆਂ ਵੱਖ-ਵੱਖ ਹਾਈਕੋਰਟਾਂ ਵਿੱਚ 8 ਨਵੇਂ ਚੀਫ਼ ਜਸਟਿਸ ਨਿਯੁਕਤ ਕੀਤੇ ਹਨ। ਇਹ ਨਿਯੁਕਤੀਆਂ ਸੁਪਰੀਮ ਕੋਰਟ ਕਾਲੇਜੀਅਮ ਦੀ ਸਿਫ਼ਾਰਸ਼ ਤੋਂ ਕੁਝ ਦਿਨ ਬਾਅਦ ਕੀਤੀਆਂ ਗਈਆਂ ਹਨ। ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੀਆਂ ਕੁੱਲ 8 ਹਾਈ ਕੋਰਟਾਂ ਵਿੱਚ ਨਵੇਂ ਚੀਫ਼ ਜਸਟਿਸ ਨਿਯੁਕਤ ਕੀਤੇ ਗਏ ਹਨ। ਤਾਜ਼ਾ ਨਿਯੁਕਤੀਆਂ ਤਹਿਤ ਜੰਮੂ-ਕਸ਼ਮੀਰ ਅਤੇ ਲੱਦਾਖ, ਪਟਨਾ, ਕਲਕੱਤਾ, ਰਾਜਸਥਾਨ, ਬੰਬੇ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਹਾਈ ਕੋਰਟਾਂ ਨੂੰ ਵੀ ਨਵੇਂ ਚੀਫ਼ ਜਸਟਿਸ ਮਿਲੇ ਹਨ।

8 ਹਾਈ ਕੋਰਟਾਂ ‘ਚ ਨਿਯੁਕਤ ਕੀਤੇ ਗਏ ਮੁੱਖ ਜੱਜ:
ਜਸਟਿਸ ਸੰਜੇ ਕੁਮਾਰ ਅਗਰਵਾਲ — ਰਾਜਸਥਾਨ ਹਾਈ ਕੋਰਟ
ਜਸਟਿਸ ਵੀ. ਕਮੇਸ਼ਵਰ ਰਾਓ — ਪਟਨਾ ਹਾਈ ਕੋਰਟ
ਜਸਟਿਸ ਰਵਿੰਦਰ ਵੀ. ਘੁਗੇ — ਕਲਕੱਤਾ ਹਾਈ ਕੋਰਟ
ਜਸਟਿਸ ਐੱਮ.ਸੀ. ਤ੍ਰਿਪਾਠੀ — ਬੰਬੇ ਹਾਈ ਕੋਰਟ
ਜਸਟਿਸ ਅਲਪੇਸ਼ ਯਸ਼ਵੰਤ ਕੋਗਜੇ — ਮੱਧ ਪ੍ਰਦੇਸ਼ ਹਾਈ ਕੋਰਟ
ਜਸਟਿਸ ਡਾ. ਪੁਸ਼ਪਿੰਦਰ ਸਿੰਘ ਭਾਟੀ — ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ
ਜਸਟਿਸ ਕ੍ਰਿਸ਼ਨਾ ਰਾਮ ਮੋਹਾਪਾਤਰਾ — ਛੱਤੀਸਗੜ੍ਹ ਹਾਈ ਕੋਰਟ

ਇਸ ਤਰ੍ਹਾਂ ਇੱਕੋ ਸਮੇਂ 8 ਹਾਈ ਕੋਰਟਾਂ ਵਿੱਚ ਮੁੱਖ ਜੱਜਾਂ ਦੀ ਨਿਯੁਕਤੀ ਨਾਲ ਨਿਆਂਪਾਲਿਕਾ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

by Ranjit Singh
September 6, 2026
0

Punjab: 'ਵਾਰਿਸ ਪੰਜਾਬ ਦੇ' ਵੱਲੋਂ 4 ਹਲਕਾ ਇੰਚਾਰਜ ਨਿਯੁਕਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਿਆਸੀ...

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

by Ranjit Singh
September 6, 2026
0

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ - ਕੇਂਦਰੀ ਸਭਾ ਵੱਲੋਂ...

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

by Ranjit Singh
September 6, 2026
0

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਤੇ ਹਰਿਆਣਾ ਹਾਈ...

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

by Ranjit Singh
September 6, 2026
0

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

by Ranjit Singh
September 6, 2026
0

Punjab: 'ਵਾਰਿਸ ਪੰਜਾਬ ਦੇ' ਵੱਲੋਂ 4 ਹਲਕਾ ਇੰਚਾਰਜ ਨਿਯੁਕਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਿਆਸੀ...

Most Popular

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 