• Latest
  • Trending
National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

2 months ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

34 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

37 minutes ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

2 hours ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

3 hours ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

3 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

4 hours ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

4 hours ago
ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

4 hours ago
ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

4 hours ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

4 hours ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

4 hours ago
ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

5 hours ago
Hindi News
English News
Sunday, October 4, 2026
No Result
View All Result
27 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

July 28, 2026
in ਖਬਰਾਂ, ਰਾਸ਼ਟਰੀ
National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

Bungalow To Kejriwal

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

– ਕਾਂਸਟੀਟਿਊਸ਼ਨ ਕਲੱਬ ਵਿੱਚ ਦੁਪਹਿਰ 11:30 ਵਜੇ ਸ਼ੁਰੂ ਹੋਣ ਵਾਲੇ ਟਾਊਨਹਾਲ ਵਿੱਚ ਲੋਕ ਫਿਜ਼ੀਕਲੀ ਜਾਂ ਆਨਲਾਈਨ ਜੁੜ ਸਕਦੇ ਹਨ- ਕੇਜਰੀਵਾਲ
– ਆਨਲਾਈਨ ਜੁੜਨ ਲਈ 8588833212 ਨੰਬਰ ‘ਤੇ ਵਟਸਐਪ ਕਰੋ, ਮਿਲੇ ਲਿੰਕ ਤੋਂ ਕਿਸੇ ਵੀ ਸਮੇਂ ਪ੍ਰੋਗਰਾਮ ਨਾਲ ਜੁੜ ਸਕਦੇ ਹੋ- ਕੇਜਰੀਵਾਲ
– ਟਾਊਨਹਾਲ ਵਿੱਚ ਮਾਹਰ, ਵਾਹਨ ਮਾਲਕ ਅਤੇ ਈ-20 ਵਿੱਚ ਰੁਚੀ ਰੱਖਣ ਵਾਲੇ ਲੋਕ ਵਿਚਾਰ ਰੱਖਣਗੇ ਅਤੇ ਅੱਗੇ ਦੀ ਰਣਨੀਤੀ ਬਣਾਉਣਗੇ- ਕੇਜਰੀਵਾਲ
– ਨੌਜਵਾਨਾਂ ਨੇ ਇੱਕਜੁੱਟ ਹੋ ਕੇ ਆਵਾਜ਼ ਚੁੱਕੀ ਤਾਂ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ, ਹੁਣ ਈ-20 ‘ਤੇ ਵੀ ਸਾਨੂੰ ਇੱਕਜੁੱਟ ਹੋ ਕੇ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ
– ਪ੍ਰਧਾਨ ਮੰਤਰੀ ਨੂੰ ਅਪੀਲ, ਈ-20 ਦਾ ਮੁੱਦਾ ਵੱਡਾ ਬਣਨ ਤੋਂ ਪਹਿਲਾਂ ਪੇਪਰ ਲੀਕ ਵਾਂਗ ਇਸ ਮੁੱਦੇ ਨੂੰ ਵੀ ਹੱਲ ਕਰਨ- ਕੇਜਰੀਵਾਲ

ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੇ ਈ-20 ਪੈਟਰੋਲ ਦੇ ਮੁੱਦੇ ‘ਤੇ ਦੇਸ਼ ਭਰ ਦੇ ਲੋਕਾਂ ਨੂੰ ਇੱਕਜੁੱਟ ਕਰਨ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸੇ ਮਕਸਦ ਨਾਲ ਪਾਰਟੀ ਆਉਣ ਵਾਲੀ ਇੱਕ ਅਗਸਤ ਯਾਨੀ ਸ਼ਨੀਵਾਰ ਨੂੰ ਦਿੱਲੀ ਦੇ ਕਾਂਸਟੀਟਿਊਸ਼ਨ ਕਲੱਬ ਵਿੱਚ ਦੁਪਹਿਰ 11:30 ਵਜੇ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰਨ ਜਾ ਰਹੀ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਾਣਕਾਰੀ ਦਿੱਤੀ ਕਿ ਇਸ ਟਾਊਨਹਾਲ ਵਿੱਚ ਲੋਕ ਫਿਜ਼ੀਕਲੀ ਜਾਂ ਆਨਲਾਈਨ ਮੋਡ ਰਾਹੀਂ ਜੁੜ ਸਕਦੇ ਹਨ। ਆਨਲਾਈਨ ਜੁੜਨ ਲਈ 8588833212 ਨੰਬਰ ‘ਤੇ ਸ਼ੁੱਕਰਵਾਰ ਤੱਕ ਵਟਸਐਪ ਕਰਨਾ ਹੋਵੇਗਾ ਅਤੇ ਭੇਜੇ ਗਏ ਲਿੰਕ ਨੂੰ ਖੋਲ੍ਹ ਕੇ ਸ਼ਨੀਵਾਰ ਨੂੰ 11:30 ਵਜੇ ਤੋਂ ਬਾਅਦ ਕਿਸੇ ਵੀ ਸਮੇਂ ਪ੍ਰੋਗਰਾਮ ਨਾਲ ਜੁੜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟਾਊਨਹਾਲ ਵਿੱਚ ਮਾਹਰ, ਵਾਹਨ ਮਾਲਕ ਅਤੇ ਈ-20 ਵਿੱਚ ਰੁਚੀ ਰੱਖਣ ਵਾਲੇ ਲੋਕ ਆਪਣੇ ਵਿਚਾਰ ਰੱਖਣਗੇ ਅਤੇ ਅੱਗੇ ਦੀ ਰਣਨੀਤੀ ਬਣਾਉਣਗੇ।

ਸੋਮਵਾਰ ਨੂੰ ਆਪ ਮੁੱਖ ਦਫ਼ਤਰ ‘ਤੇ ਪ੍ਰੈੱਸ ਕਾਨਫਰੰਸ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੇ ਇੱਕ ਹੰਕਾਰੀ ਸਰਕਾਰ ਨੂੰ ਝੁਕਾ ਦਿੱਤਾ ਅਤੇ ਧਰਮੇਂਦਰ ਪ੍ਰਧਾਨ ਨੂੰ ਜਨਤਾ ਦੇ ਸਾਹਮਣੇ ਅਸਤੀਫ਼ਾ ਦੇਣਾ ਪਿਆ। ਹੁਣ ਪ੍ਰਧਾਨ ਮੰਤਰੀ ਨੂੰ ਬੇਨਤੀ ਹੈ ਕਿ ਲੱਗੇ ਹੱਥ ਈ-20 ਦਾ ਮਾਮਲਾ ਵੀ ਹੱਲ ਕਰ ਦੇਣ। ਲੋਕ ਬਹੁਤ ਜ਼ਿਆਦਾ ਪਰੇਸ਼ਾਨ ਹਨ। ਲੋਕਾਂ ਦੀਆਂ ਗੱਡੀਆਂ ਅਤੇ ਮਾਈਲੇਜ ਖ਼ਰਾਬ ਹੋ ਰਹੀ ਹੈ। ਇਸੇ ਲਈ ਪ੍ਰਧਾਨ ਮੰਤਰੀ ਨੂੰ ਬੇਨਤੀ ਹੈ ਕਿ ਇਸ ਤੋਂ ਪਹਿਲਾਂ ਕਿ ਇਹ ਮੁੱਦਾ ਵੀ ਵੱਡਾ ਬਣੇ, ਉਹ ਖ਼ੁਦ ਅੱਗੇ ਆ ਕੇ ਇਸ ਨੂੰ ਹੱਲ ਕਰਨ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਈ-20 ਦੇ ਮੁੱਦੇ ‘ਤੇ ਦੇਸ਼ ਦੇ ਸਾਰੇ ਲੋਕਾਂ ਨੂੰ ਇੱਕ ਨਾਲ ਲਿਆਉਣ ਲਈ ਇਸ ਸ਼ਨੀਵਾਰ ਨੂੰ ਅਸੀਂ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਇੱਕ ਪ੍ਰੋਗਰਾਮ ਆਯੋਜਿਤ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਇਸ ਵਿੱਚ ਹਜ਼ਾਰਾਂ ਲੋਕ ਹਿੱਸਾ ਲੈਣਗੇ। ਇਹ ਦੁਪਹਿਰ 12:00 ਵਜੇ ਦਿੱਲੀ ਦੇ ਕਾਂਸਟੀਟਿਊਸ਼ਨ ਕਲੱਬ ਵਿੱਚ ਸ਼ੁਰੂ ਹੋਵੇਗਾ। ਜੋ ਲੋਕ ਦਿੱਲੀ ਅਤੇ ਆਸ-ਪਾਸ ਦੇ ਸ਼ਹਿਰਾਂ ਦੇ ਹਨ ਅਤੇ ਖ਼ੁਦ ਆ ਸਕਦੇ ਹਨ, ਉਹ ਕਾਂਸਟੀਟਿਊਸ਼ਨ ਕਲੱਬ ਵਿੱਚ ਸਵੇਰੇ 11:30 ਵਜੇ ਤੱਕ ਪਹੁੰਚ ਜਾਣ। ਉੱਥੇ ਹੀ, ਜੋ ਲੋਕ ਦਿੱਲੀ ਤੋਂ ਬਾਹਰ ਦੇ ਹਨ ਅਤੇ ਖ਼ੁਦ ਨਹੀਂ ਆ ਸਕਦੇ, ਅਜਿਹੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਨਲਾਈਨ ਜੁੜਨਗੇ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਆਨਲਾਈਨ ਜੁੜਨ ਲਈ ਫ਼ੋਨ ਨੰਬਰ 8588833212 ‘ਤੇ ਵਟਸਐਪ ਕਰਨਾ ਹੈ। ਅਸੀਂ ਸ਼ੁੱਕਰਵਾਰ ਸ਼ਾਮ ਤੱਕ ਤੁਹਾਨੂੰ ਇੱਕ ਲਿੰਕ ਭੇਜ ਦੇਵਾਂਗੇ। ਤੁਸੀਂ ਅਗਲੇ ਦਿਨ ਸਵੇਰੇ 11:30 ਵਜੇ ਤੋਂ ਬਾਅਦ ਕਿਸੇ ਵੀ ਸਮੇਂ ਉਸ ਲਿੰਕ ‘ਤੇ ਕਲਿੱਕ ਕਰਕੇ ਆਨਲਾਈਨ ਸਾਡੇ ਨਾਲ ਜੁੜ ਸਕਦੇ ਹੋ। ਇਸ ਟਾਊਨਹਾਲ ਵਿੱਚ ਅਸੀਂ ਈ-20 ਦੇ ਮੁੱਦੇ ‘ਤੇ ਦਿਲਚਸਪੀ ਰੱਖਣ ਵਾਲੇ ਸਾਰੇ ਮਾਹਰਾਂ, ਈ-20 ਦੇ ਸਾਰੇ ਪੀੜਤਾਂ ਅਤੇ ਜਿਨ੍ਹਾਂ ਦੀਆਂ ਗੱਡੀਆਂ ਖ਼ਰਾਬ ਹੋ ਗਈਆਂ ਹਨ, ਉਨ੍ਹਾਂ ਸਾਰੇ ਲੋਕਾਂ ਨੂੰ ਇੱਕ ਮੰਚ ‘ਤੇ ਲਿਆ ਕੇ ਸਭ ਨੂੰ ਬੋਲਣ ਦਾ ਮੌਕਾ ਦੇਵਾਂਗੇ। ਨਾਲ ਹੀ, ਅੱਗੇ ਦੀ ਰਣਨੀਤੀ ਵੀ ਤੈਅ ਕਰਾਂਗੇ ਕਿ ਇਸ ਮੁੱਦੇ ‘ਤੇ ਸਰਕਾਰ ਨੂੰ ਕਿਵੇਂ ਮਜਬੂਰ ਕੀਤਾ ਜਾਵੇ ਕਿ ਸਰਕਾਰ ਇਸ ਈ-20 ਨੂੰ ਵਾਪਸ ਲਵੇ।

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਟਾਊਨਹਾਲ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਲੋਕ ਹਿੱਸਾ ਲੈਣ। ਖ਼ੁਦ ਆਉਣਾ ਚਾਹੁਣ ਤਾਂ ਖ਼ੁਦ ਵੀ ਆ ਸਕਦੇ ਹਨ ਅਤੇ ਵਰਚੁਅਲੀ ਜੁੜਨਾ ਚਾਹੁਣ ਤਾਂ ਵਰਚੁਅਲੀ ਵੀ ਜੁੜ ਸਕਦੇ ਹਨ। ਉਨ੍ਹਾਂ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਨਾਂ ‘ਤੇ ਇੱਕ ਆਨਲਾਈਨ ਪਟੀਸ਼ਨ ਵੀ ਸ਼ੁਰੂ ਕੀਤੀ ਸੀ। ਉਸ ਵਿੱਚ 2 ਲੱਖ ਤੋਂ ਵੱਧ ਚਿੱਠੀਆਂ ਆ ਚੁੱਕੀਆਂ ਹਨ, ਜਿਨ੍ਹਾਂ ਨੂੰ ਲੈ ਕੇ ਅਗਲੇ ਹਫ਼ਤੇ ਪ੍ਰਧਾਨ ਮੰਤਰੀ ਦੇ ਘਰ ਵੀ ਜਾਵਾਂਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

by Navjot
October 4, 2026
0

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ 'ਚ ਪਾਇਆ ਗਿਆ 'ਅਨਸੇਫ਼'; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਭਾਰਤ...

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

by Navjot
October 4, 2026
0

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ   ਮੁੰਬਈ, 4 ਅਕਤੂਬਰ (ਵਿਸ਼ਵ ਵਾਰਤਾ)  ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Most Popular

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

by Ranjit Singh
3 weeks ago
0

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ ! ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 