• Latest
  • Trending
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

4 months ago
ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

10 minutes ago
ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

12 minutes ago
ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

13 minutes ago
ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

15 minutes ago
ਨਾਗਾਲੈਂਡ ਵਿੱਚ ਮਸ਼ਹੂਰ ਹੌਰਨਬਿਲ ਫੈਸਟੀਵਲ ਦੇ 27ਵੇਂ ਸੰਸਕਰਣ ਲਈ ਤਿਆਰੀਆਂ ਸ਼ੁਰੂ

16 minutes ago
ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

53 minutes ago
ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

56 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

2 hours ago
ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

Hindi News
English News
Wednesday, October 14, 2026
No Result
View All Result
32 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

June 25, 2026
in ਖਬਰਾਂ, ਰਾਸ਼ਟਰੀ
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

– ਰਨਵੇਅ ‘ਤੇ ਦੋ ਜਹਾਜ਼ਾਂ ਦੀ ਟੱਕਰ ਹੋਣੋਂ ਬਚੀ

ਅਹਿਮਦਾਬਾਦ, 25 ਜੂਨ (ਵਿਸ਼ਵ ਵਾਰਤਾ): ਬੁੱਧਵਾਰ ਸ਼ਾਮ ਨੂੰ ਅਹਿਮਦਾਬਾਦ ਹਵਾਈ ਅੱਡੇ ‘ਤੇ ਇੱਕ ਵੱਡਾ ਜਹਾਜ਼ ਹਾਦਸਾ ਹੋਣੋਂ ਟਲ ਗਿਆ। ਏਅਰ ਇੰਡੀਆ ਅਤੇ ਇੰਡੀਗੋ ਦੇ ਜਹਾਜ਼ ਇੱਕੋ ਰਨਵੇਅ ‘ਤੇ ਆਹਮੋ-ਸਾਹਮਣੇ ਆ ਗਏ। ਹਾਲਾਂਕਿ, ਦੋਵੇਂ ਜਹਾਜ਼ਾਂ ਨੂੰ ਸਮੇਂ ਸਿਰ ਰੋਕ ਲਿਆ ਗਿਆ, ਜਿਸ ਕਾਰਨ ਦੋਵਾਂ ਜਹਾਜ਼ਾਂ ਦੀ ਟੱਕਰ ਹੋਣੋਂ ਬਚ ਗਈ ਅਤੇ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ।

ਮੁੰਬਈ ਜਾਣ ਵਾਲੀ ਇੰਡੀਗੋ ਫਲਾਈਟ ਉਡਾਣ ਭਰਨ ਦੀ ਤਿਆਰੀ ਕਰ ਰਹੀ ਸੀ। ਇਸ ਦੌਰਾਨ ਹੀ ਏਅਰ ਇੰਡੀਆ ਦੀ ਉਡਾਣ AI2493, ਜੋ ਕਿ ਮੁੰਬਈ ਤੋਂ ਅਹਿਮਦਾਬਾਦ ਰਾਤ 8 ਵਜੇ ਦੇ ਕਰੀਬ ਪਹੁੰਚੀ ਸੀ, ਨੂੰ 34L ਸਟੈਂਡ ‘ਤੇ ਜਾਣ ਦਾ ਨਿਰਦੇਸ਼ ਦਿੱਤਾ ਗਿਆ ਸੀ, ਪਰ ਟੈਕਸੀ ਕਰਦੇ ਸਮੇਂ, ਜਹਾਜ਼ ਨੇ ਗਲਤੀ ਨਾਲ ਗਲਤ ਮੋੜ ਲੈ ਲਿਆ ਅਤੇ ਉਸੇ ਰਨਵੇਅ ‘ਤੇ ਪਹੁੰਚ ਗਿਆ ਜਿੱਥੇ ਇੰਡੀਗੋ ਜਹਾਜ਼ ਮੌਜੂਦ ਸੀ ਅਤੇ ਉਡਾਣ ਭਰਨ ਦੀ ਤਿਆਰੀ ਕਰ ਰਿਹਾ ਸੀ। ਪਰ ਦੋਵਾਂ ਜਹਾਜ਼ ਸਮੇਂ ਸਿਰ ਰੋਕ ਲਏ ਗਏ ਅਤੇ ਦੋਵਾਂ ਜਹਾਜ਼ਾਂ ਵਿਚਕਾਰ ਦੂਰੀ ਸਿਰਫ 200 ਮੀਟਰ ਰਹਿ ਗਈ ਸੀ।

ਹਾਲਾਂਕਿ, ਦੋਵਾਂ ਜਹਾਜ਼ਾਂ ਵਿਚਕਾਰ ਕਾਫ਼ੀ ਦੂਰੀ ਬਣੀ ਰਹੀ, ਜਿਸ ਨਾਲ ਟੱਕਰ ਹੋਣ ਤੋਂ ਬਚ ਗਈ। ਜਿਸ ਤੋਂ ਬਾਅਦ ਏਅਰ ਇੰਡੀਆ ਦੀ ਉਡਾਣ ਨੂੰ ਪਾਰਕਿੰਗ ਬੇਅ ਵਿੱਚ ਵਾਪਸ ਲਿਜਾਇਆ ਗਿਆ। ਇਸ ਮਾਮਲੇ ‘ਚ ਅਧਿਕਾਰੀਆਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਜਾਂਚ ਜਾਰੀ ਹੈ।

ਇਸ ਮਾਮਲੇ ‘ਚ ਏਅਰ ਇੰਡੀਆ ਨੇ ਆਪਣੀ ਗਲਤੀ ਸਵੀਕਾਰ ਕਰ ਲਈ ਹੈ, ਇਸ ਦੇ ਨਾਲ ਇਹ ਵੀ ਸਪੱਸ਼ਟ ਕੀਤਾ ਕਿ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਪ੍ਰਭਾਵਿਤ ਨਹੀਂ ਹੋਈ। ਉੱਥੇ ਹੀ ਇੰਡੀਗੋ ਨੇ ਇੱਕ ਬਿਆਨ ਵਿੱਚ ਇਹ ਵੀ ਕਿਹਾ ਕਿ ਦੂਜੀ ਏਅਰਲਾਈਨ ਦਾ ਜਹਾਜ਼ ਗਲਤ ਮੋੜ ਲੈ ਕੇ ਉਨ੍ਹਾਂ ਦੇ ਰਸਤੇ ਵਿੱਚ ਆ ਗਿਆ, ਪਰ ਦੋਵੇਂ ਜਹਾਜ਼ ਸੁਰੱਖਿਅਤ ਦੂਰੀ ‘ਤੇ ਰੁਕ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

by Navjot
October 14, 2026
0

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਪੜ੍ਹੋ ਕੀ ਕਿਹਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)...

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

by Navjot
October 14, 2026
0

ਮਨੋਰੰਜਕ ਫਿਲਮ 'M3' ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ ਹੈਦਰਾਬਾਦ, 14 ਅਕਤੂਬਰ (ਵਿਸ਼ਵ ਵਾਰਤਾ): ਜੇਕਰ ਫਿਲਮ ਇੰਡਸਟਰੀ...

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

by Navjot
October 14, 2026
0

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ ਕਾਬੁਲ, 14 ਅਕਤੂਬਰ (ਵਿਸ਼ਵ ਵਾਰਤਾ): ਸੂਬਾਈ...

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

by Navjot
October 14, 2026
0

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

by Navjot
October 14, 2026
0

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਪੜ੍ਹੋ ਕੀ ਕਿਹਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)...

Most Popular

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

by Ankit
2 weeks ago
0

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 2 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 