• Latest
  • Trending
National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

41 minutes ago
National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

16 minutes ago
Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

4 hours ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

13 hours ago
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

Hindi News
English News
Sunday, October 4, 2026
No Result
View All Result
24 °c
Chandigarh
27 ° Mon
28 ° Tue
28 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

October 4, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

– ਲੱਦਾਖ ਦੀਆਂ 28 ਭੂਗੋਲਿਕ ਥਾਵਾਂ ਨੂੰ ਸਰਕਾਰੀ ਨਕਸ਼ੇ ’ਚ ਮਿਆਰੀ ਨਾਂ ਮਿਲੇ
– ਕੇਂਦਰ ਸਰਕਾਰ ਨੇ ਸਰਵੇ ਆਫ ਇੰਡੀਆ ਦੇ ਨਕਸ਼ੇ ’ਚ ਕੀਤਾ ਦਰਜ
– ਪਹਾੜੀ ਚੋਟੀਆਂ, ਦਰਰੇ, ਗਲੇਸ਼ੀਅਰ ਅਤੇ ਘਾਟੀਆਂ ਸ਼ਾਮਲ

ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਅਤੇ ਭੂਗੋਲਿਕ ਬਣਤਰਾਂ ਨੂੰ ਸਰਵੇ ਆਫ ਇੰਡੀਆ ਦੇ ਅਧਿਕਾਰਤ ਨਕਸ਼ੇ ’ਤੇ ਮਿਆਰੀ ਨਾਵਾਂ ਨਾਲ ਦਰਜ ਕੀਤਾ ਹੈ। ਗ੍ਰਹਿ ਮੰਤਰਾਲੇ ਨੇ 2 ਅਕਤੂਬਰ 2026 ਨੂੰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਸਰਕਾਰ ਮੁਤਾਬਕ ਇਹ ਕਾਰਵਾਈ ਲੱਦਾਖ ਪ੍ਰਸ਼ਾਸਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤੀ ਗਈ ਹੈ। ਇਨ੍ਹਾਂ 28 ਥਾਵਾਂ ਵਿੱਚ ਪਹਾੜੀ ਚੋਟੀਆਂ, ਜ਼ਮੀਨੀ ਹਿੱਸੇ, ਦਰਰੇ, ਗਲੇਸ਼ੀਅਰ, ਘਾਟੀਆਂ ਅਤੇ ਹੋਰ ਭੂਗੋਲਿਕ ਸਥਾਨ ਸ਼ਾਮਲ ਹਨ।

ਕੇਂਦਰ ਸਰਕਾਰ ਨੇ ਕਿਹਾ ਕਿ ਇਨ੍ਹਾਂ ਥਾਵਾਂ ਨੂੰ ਅਧਿਕਾਰਤ ਨਕਸ਼ੇ ’ਤੇ ਮਿਆਰੀ ਨਾਵਾਂ ਨਾਲ ਦਰਜ ਕਰਨ ਦਾ ਮਕਸਦ ਉਨ੍ਹਾਂ ਦੀ ਸਹੀ ਪਛਾਣ ਨੂੰ ਆਸਾਨ ਬਣਾਉਣਾ ਅਤੇ ਲੋਕਾਂ ਵਿੱਚ ਇਨ੍ਹਾਂ ਦੇ ਨਾਵਾਂ ਤੇ ਭੂਗੋਲਿਕ ਮਹੱਤਵ ਬਾਰੇ ਜਾਗਰੂਕਤਾ ਵਧਾਉਣਾ ਹੈ। ਗ੍ਰਹਿ ਮੰਤਰਾਲੇ ਦੇ ਅਨੁਸਾਰ, ਇਹ ਪ੍ਰਕਿਰਿਆ ਕੇਂਦਰ ਸਰਕਾਰ ਅਤੇ ਲੱਦਾਖ ਪ੍ਰਸ਼ਾਸਨ ਵਿਚਕਾਰ ਵਿਚਾਰ-ਵਟਾਂਦਰੇ ਤੋਂ ਬਾਅਦ ਪੂਰੀ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

by Ranjit Singh
October 4, 2026
0

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ ਜੰਤਰ-ਮੰਤਰ ’ਤੇ...

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

by Ranjit Singh
October 4, 2026
0

Punjab Weather: ਸੂਬੇ 'ਚੋਂ ਮਾਨਸੂਨ ਦੀ ਹੋਈ ਵਿਦਾਈ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਲਗਭਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 4, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ...

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

by Ranjit Singh
October 4, 2026
0

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ ਜੰਤਰ-ਮੰਤਰ ’ਤੇ...

Most Popular

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

by Ankit
1 week ago
0

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 