• Latest
  • Trending
National: ਕੇਂਦਰ ਸਰਕਾਰ ਲੋਕ ਸਭਾ ‘ਚ ਸੋਮਵਾਰ ਪੇਸ਼ ਕਰ ਸਕਦੀ ਹੈ ‘ਪੇਪਰ ਲੀਕ ਵਿਰੁੱਧ’ ਨਵਾਂ ਬਿੱਲ

National: ਕੇਂਦਰ ਸਰਕਾਰ ਲੋਕ ਸਭਾ ‘ਚ ਸੋਮਵਾਰ ਪੇਸ਼ ਕਰ ਸਕਦੀ ਹੈ ‘ਪੇਪਰ ਲੀਕ ਵਿਰੁੱਧ’ ਨਵਾਂ ਬਿੱਲ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

17 minutes ago
Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

45 minutes ago
Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

2 hours ago
Mata Vaishno Devi ਅਤੇ ਬਾਬਾ ਸ਼ਿਵਖੋੜੀ ਦੀ ਯਾਤਰਾ ਖਰਾਬ ਮੌਸਮ ਕਾਰਨ ਫਿਰ ਮੁਲਤਵੀ

Mata Vaishno Devi ਅਤੇ ਬਾਬਾ ਸ਼ਿਵਖੋੜੀ ਦੀ ਯਾਤਰਾ ਖਰਾਬ ਮੌਸਮ ਕਾਰਨ ਫਿਰ ਮੁਲਤਵੀ

2 hours ago
Kargil Vijay Diwas: ਅੱਜ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ਅੱਜ

Kargil Vijay Diwas: ਅੱਜ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ਅੱਜ

3 hours ago
Punjab: ਲੋਕ ਸਭਾ ਦੇ ਮੌਨਸੂਨ ਸੈਸ਼ਨ ‘ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਫਿਰ ਮੰਗੀ ਇਜਾਜ਼ਤ

Punjab: ਲੋਕ ਸਭਾ ਦੇ ਮੌਨਸੂਨ ਸੈਸ਼ਨ ‘ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਫਿਰ ਮੰਗੀ ਇਜਾਜ਼ਤ

3 hours ago
Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਸੂਬੇ ‘ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ

Punjab Weather: ਸੂਬੇ ‘ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ

4 hours ago
Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

4 hours ago
World Junior Squash Championships: ਅਨਾਹਤ ਸਿੰਘ ਨੇ ਇਤਿਹਾਸ ਰਚਿਆ: ਭਾਰਤ ਲਈ ਇਤਿਹਾਸਕ ਖਿਤਾਬ ਜਿੱਤਿਆ

World Junior Squash Championships: ਅਨਾਹਤ ਸਿੰਘ ਨੇ ਇਤਿਹਾਸ ਰਚਿਆ: ਭਾਰਤ ਲਈ ਇਤਿਹਾਸਕ ਖਿਤਾਬ ਜਿੱਤਿਆ

4 hours ago
Hindi News
English News
Sunday, July 26, 2026
No Result
View All Result
37 °c
Chandigarh
31 ° Mon
29 ° Tue
27 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਕੇਂਦਰ ਸਰਕਾਰ ਲੋਕ ਸਭਾ ‘ਚ ਸੋਮਵਾਰ ਪੇਸ਼ ਕਰ ਸਕਦੀ ਹੈ ‘ਪੇਪਰ ਲੀਕ ਵਿਰੁੱਧ’ ਨਵਾਂ ਬਿੱਲ

July 26, 2026
in ਖਬਰਾਂ, ਰਾਸ਼ਟਰੀ
National: ਕੇਂਦਰ ਸਰਕਾਰ ਲੋਕ ਸਭਾ ‘ਚ ਸੋਮਵਾਰ ਪੇਸ਼ ਕਰ ਸਕਦੀ ਹੈ ‘ਪੇਪਰ ਲੀਕ ਵਿਰੁੱਧ’ ਨਵਾਂ ਬਿੱਲ

National: ਕੇਂਦਰ ਸਰਕਾਰ ਲੋਕ ਸਭਾ ‘ਚ ਸੋਮਵਾਰ ਪੇਸ਼ ਕਰ ਸਕਦੀ ਹੈ ‘ਪੇਪਰ ਲੀਕ ਵਿਰੁੱਧ’ ਨਵਾਂ ਬਿੱਲ

ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਕੇਂਦਰ ਦੀ ਨਰਿੰਦਰ ਮੋਦੀ ਸਰਕਾਰ, ਜੋ ਕਿ ਦੇਸ਼ ਵਿੱਚ ਪੇਪਰ ਲੀਕ ਦੇ ਮੁੱਦੇ ‘ਤੇ ਚਾਰੋਂ ਪਾਸਿਆਂ ਤੋਂ ਘਿਰੀ ਹੋਈ ਹੈ, ਸੋਮਵਾਰ ਨੂੰ ਲੋਕ ਸਭਾ ਵਿੱਚ ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026 ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ।

ਕੇਂਦਰੀ ਕਰਮਚਾਰੀ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਰਾਜ ਮੰਤਰੀ, ਡਾ. ਜਿਤੇਂਦਰ ਸਿੰਘ, ਬਿੱਲ ਪੇਸ਼ ਕਰਨ ਲਈ ਇਜਾਜ਼ਤ ਮੰਗਣ ਵਾਲਾ ਇੱਕ ਮਤਾ ਪੇਸ਼ ਕਰਨਗੇ। ਪ੍ਰਸਤਾਵਿਤ ਬਿੱਲ ਵਿੱਚ ਸੱਤ ਮੁੱਖ ਸੋਧਾਂ ਸ਼ਾਮਲ ਹਨ ਜਿਨ੍ਹਾਂ ਦਾ ਉਦੇਸ਼ ਮੌਜੂਦਾ ਕਾਨੂੰਨ ਵਿੱਚ ਲਾਗੂ ਕਰਨ ਦੀਆਂ ਕਮੀਆਂ ਨੂੰ ਦੂਰ ਕਰਨਾ, ਪ੍ਰੀਖਿਆ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਲਈ ਇੱਕ ਸਮਰਪਿਤ ਨਿਆਂਇਕ ਪ੍ਰਣਾਲੀ ਬਣਾਉਣਾ, ਅਤੇ ਅਪਰਾਧਿਕ ਮੁਕੱਦਮਿਆਂ ਨੂੰ ਤੇਜ਼ ਕਰਨਾ ਹੈ। ਪ੍ਰਸਤਾਵਿਤ ਸੋਧਾਂ ਅਨੁਸਾਰ 2024 ਵਿੱਚ ਲਾਗੂ ਕੀਤੇ ਗਏ ਮੂਲ ਕਾਨੂੰਨ ਦੇ ਉਪਬੰਧਾਂ ‘ਚ ਮਹੱਤਵਪੂਰਨ ਬਦਲਾਅ ਕੀਤੇ ਜਾਣਗੇ। ਨਵੇਂ ਉਪਬੰਧ ਪੇਪਰ ਲੀਕ ਅਤੇ ਪ੍ਰੀਖਿਆ ਬੇਨਿਯਮੀਆਂ ਦੇ ਮਾਮਲਿਆਂ ਵਿੱਚ ਜਾਂਚ ਅਤੇ ਨਿਆਂਇਕ ਕਾਰਵਾਈ ਲਈ ਸਪੱਸ਼ਟ ਸਮਾਂ-ਸੀਮਾ ਸਥਾਪਤ ਕਰਨ ਦਾ ਪ੍ਰਸਤਾਵ ਰੱਖਣਗੇ ਹਨ।

2024 ਵਿੱਚ ਲਾਗੂ ਕੀਤੇ ਗਏ ਮੂਲ ਕਾਨੂੰਨ ਜੋ ਮੁੱਖ ਸੋਧਾਂ ਕੀਤੀਆਂ ਜਾਣੀਆਂ ਹਨ, ਉਨ੍ਹਾਂ ਅਨੁਸਾਰ ਹੁਣ ਅਣਉਚਿਤ ਸਾਧਨਾਂ ਦੀ ਵਰਤੋਂ ਕਰਨ ‘ਤੇ ਹੁਣ ਘੱਟੋ-ਘੱਟ ਪੰਜ ਸਾਲ ਅਤੇ ਵੱਧ ਤੋਂ ਵੱਧ ਦਸ ਸਾਲ ਦੀ ਕੈਦ, ਨਾਲ ਹੀ ₹50 ਲੱਖ ਤੱਕ ਦਾ ਜੁਰਮਾਨਾ ਹੋਵੇਗਾ। ਜਦ ਕਿ ਮੌਜੂਦਾ ਕਾਨੂੰਨ ਵਿੱਚ ਤਿੰਨ ਤੋਂ ਪੰਜ ਸਾਲ ਦੀ ਕੈਦ ਅਤੇ ₹10 ਲੱਖ ਦੇ ਜੁਰਮਾਨੇ ਦੀ ਵਿਵਸਥਾ ਹੈ।

ਸੇਵਾ ਪ੍ਰਦਾਤਾਵਾਂ ਲਈ ਨਿਯਮਾਂ ਨੂੰ ਵੀ ਸਖ਼ਤ ਕਰ ਦਿੱਤਾ ਗਿਆ ਹੈ। ਦੋਸ਼ੀ ਪਾਏ ਜਾਣ ‘ਤੇ, ਸੇਵਾ ਪ੍ਰਦਾਤਾਵਾਂ ਨੂੰ ₹5 ਕਰੋੜ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ ਅਤੇ ਪ੍ਰੀਖਿਆ ਦੀ ਲਾਗਤ ਵਸੂਲੀ ਜਾਵੇਗੀ। ਉਨ੍ਹਾਂ ਨੂੰ ਅੱਠ ਸਾਲਾਂ ਲਈ ਕਿਸੇ ਵੀ ਜਨਤਕ ਪ੍ਰੀਖਿਆ ਵਿੱਚ ਸ਼ਾਮਲ ਹੋਣ ਤੋਂ ਵੀ ਰੋਕਿਆ ਜਾਵੇਗਾ। ਮੌਜੂਦਾ ਕਾਨੂੰਨ ਵਿੱਚ ₹1 ਕਰੋੜ ਦਾ ਜੁਰਮਾਨਾ ਅਤੇ ₹4 ਸਾਲ ਦੀ ਪਾਬੰਦੀ ਦੀ ਵਿਵਸਥਾ ਹੈ।

ਪੇਪਰ ਲੀਕ ਨਾਲ ਸਬੰਧਤ ਸੰਗਠਿਤ ਅਪਰਾਧਾਂ ਲਈ ਘੱਟੋ-ਘੱਟ 7 ਸਾਲ ਅਤੇ ਵੱਧ ਤੋਂ ਵੱਧ 10 ਸਾਲ ਦੀ ਕੈਦ ਦੀ ਸਜ਼ਾ ਹੈ। ₹10 ਕਰੋੜ ਤੱਕ ਦਾ ਜੁਰਮਾਬੇ ਦੀ ਵੀ ਵਿਵਸਥਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

by Ranjit Singh
July 26, 2026
0

Canada 'ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਪੰਜਾਬਣ...

Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
July 26, 2026
0

Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਮੋਗਾ, 26 ਜੁਲਾਈ (ਵਿਸ਼ਵ ਵਾਰਤਾ): ਮੋਗਾ ਜ਼ਿਲ੍ਹੇ ਦੇ ਬੁੱਟਰ...

Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

by Ranjit Singh
July 26, 2026
0

Kargil Vijay Diwas: CM ਮਾਨ ਨੇ ਵਿਜੇ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਕਾਰਗਿਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

by Ranjit Singh
1 day ago
0

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ ਫਰੀਦਕੋਟ, 25 ਜੁਲਾਈ (ਵਿਸ਼ਵ ਵਾਰਤਾ): ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 