• Latest
  • Trending
National: ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਫੇਰ ਹੋਈ ਝੜਪ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 minutes ago
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

55 minutes ago
WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

1 hour ago
ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

3 hours ago
ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

4 hours ago
ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

5 hours ago
ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

6 hours ago
Hindi News
English News
Wednesday, September 16, 2026
No Result
View All Result
27 °c
Chandigarh
26 ° Thu
27 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਫੇਰ ਹੋਈ ਝੜਪ

July 23, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਫੇਰ ਹੋਈ ਝੜਪ

National: ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਫੇਰ ਹੋਈ ਝੜਪ

– ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ

ਨਵੀਂ ਦਿੱਲੀ, 23 ਜੁਲਾਈ (ਵਿਸ਼ਵ ਵਾਰਤਾ): ਬੀਤੀ ਬੁੱਧਵਾਰ ਰਾਤ 8:30 ਵਜੇ ਦੇ ਕਰੀਬ ਦਿੱਲੀ ਦੇ ਜੰਤਰ-ਮੰਤਰ ਨੇੜੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਫੇਰ ਝੜਪ ਹੋ ਗਈ। “ਸੰਸਦ ਚਲੋ” ਮਾਰਚ ਤੋਂ ਦੋ ਦਿਨ ਬਾਅਦ ਪੂਰਾ ਦਿਨ ਸ਼ਾਂਤਮਈ ਰਿਹਾ ਅਤੇ ਵੱਡੀ ਭੀੜ ਇਕੱਠੀ ਹੋਣ ਤੋਂ ਬਾਅਦ, ਰਾਤ ਵੇਲੇ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਭਿਆਨਕ ਝੜਪ ਹੋ ਗਈ। ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਰੈਪਿਡ ਐਕਸ਼ਨ ਫੋਰਸ (RAF) ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ।

ਪੁਲਿਸ ਦੇ ਅਨੁਸਾਰ, ਕਨਾਟ ਪਲੇਸ ਵਿੱਚ ਟਾਲਸਟਾਏ ਮਾਰਗ ਨੇੜੇ ਕੁਝ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਪੱਥਰਾਂ ਅਤੇ ਬੋਤਲਾਂ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਕਨਾਟ ਪਲੇਸ ਦੇ ਏਸੀਪੀ ਵਿਵੇਕ ਭਗਤ ਜ਼ਖਮੀ ਹੋ ਗਏ। ਜਵਾਬ ਵਿੱਚ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ, ਜਿਸ ਵਿੱਚ ਪ੍ਰਦਰਸ਼ਨਕਾਰੀ ਲਾਠੀਆਂ ਲੈ ਕੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਇਹ ਝੜਪ ਲਗਭਗ 15 ਮਿੰਟ ਤੱਕ ਚੱਲੀ, ਪਰ ਉਸ ਤੋਂ ਤਰੁੰਤ ਬਾਅਦ ਹੀ ਸਥਿਤੀ ਆਮ ਵਾਂਗ ਹੋ ਗਈ ਹੈ।

ਕਾਕਰੋਚ ਜਨਤਾ ਪਾਰਟੀ 20 ਜੂਨ ਤੋਂ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। 20 ਜੁਲਾਈ ਨੂੰ, ਸੀਜੇਪੀ ਦੇ ਸੰਸਦ ਮਾਰਚ ਦੌਰਾਨ ਝੜਪਾਂ ਹੋਈਆਂ, ਜਿੱਥੇ ਪ੍ਰਦਰਸ਼ਨਕਾਰੀ ਸੰਸਦ ਦੇ ਗੇਟ ਦੇ ਨੇੜੇ ਪਹੁੰਚੇ। ਉਨ੍ਹਾਂ ਨੂੰ ਹਟਾਉਣ ਲਈ ਲਾਠੀਚਾਰਜ ਕੀਤਾ ਗਿਆ ਸੀ। ਵੀਰਵਾਰ ਸਵੇਰੇ, ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਨੋਟਿਸ ਤੱਕ ਬੰਦ ਕਰ ਦਿੱਤੇ ਗਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

by Navjot
September 16, 2026
0

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ   ਚੰਡੀਗੜ੍ਹ,...

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

by Navjot
September 16, 2026
0

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ   ਮੁੰਬਈ, 16 ਸਤੰਬਰ (ਵਿਸ਼ਵ...

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

by Navjot
September 16, 2026
0

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

by Ranjit Singh
2 weeks ago
0

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਸਾਬਕਾ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 