• Latest
  • Trending
National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

1 hour ago
Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

15 minutes ago
Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

36 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

58 minutes ago
CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

1 hour ago
Operation Blue Star ਦੀ 42ਵੀਂ ਬਰਸੀ ਅੱਜ, ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ

Operation Blue Star ਦੀ 42ਵੀਂ ਬਰਸੀ ਅੱਜ, ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ

1 hour ago
Cricket: ਭਾਰਤ-ਅਫਗਾਨਿਸਤਾਨ ਦੀਆਂ ਟੀਮਾਂ ਵਿਚਾਲੇ ਇਕਲੌਤਾ ਟੈਸਟ ਮੈਚ ਅੱਜ ਤੋਂ

Cricket: ਭਾਰਤ-ਅਫਗਾਨਿਸਤਾਨ ਦੀਆਂ ਟੀਮਾਂ ਵਿਚਾਲੇ ਇਕਲੌਤਾ ਟੈਸਟ ਮੈਚ ਅੱਜ ਤੋਂ

2 hours ago
Hukamnama Sri Darbar Sahib Today – 06 June 2026 | Ang 957 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 June 2026 | Ang 957 I ਅੱਜ ਦਾ ਹੁਕਮਨਾਮਾ

3 hours ago
ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

11 hours ago
ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

11 hours ago
ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

11 hours ago
Hindi News
English News
Saturday, June 6, 2026
No Result
View All Result
33 °c
Chandigarh
36 ° Sun
38 ° Mon
39 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

June 6, 2026
in ਖਬਰਾਂ, ਰਾਸ਼ਟਰੀ
National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

– ਅਭਿਜੀਤ ਦੀਪਕੇ ਸਵੇਰੇ 8 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ

– ਕਾਕਰੋਚ ਜਨਤਾ ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਕਰ ਰਹੀ ਮੰਗ
– ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਦੇ ਖਿਲਾਫ ਹੈ ਪ੍ਰਦਰਸ਼ਨ

ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਕਾਕਰੋਚ ਜਨਤਾ ਪਾਰਟੀ (CJP) ਅੱਜ ਦਿੱਲੀ ਦੇ ਜੰਤਰ-ਮੰਤਰ ‘ਤੇ ਆਪਣਾ ਵਿਰੋਧ ਪ੍ਰਦਰਸ਼ਨ ਕਰੇਗੀ। ਦੱਸ ਦਈਏ ਕਿ ਇਹ ਵਿਰੋਧ NEET-UG ਪੇਪਰ ਲੀਕ ਅਤੇ CBSE, CUET, ਅਤੇ SSC-GD ਵਰਗੀਆਂ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਦੇ ਖਿਲਾਫ ਹੈ। ਕਾਕਰੋਚ ਜਨਤਾ ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ।

CJP ਦੇ ਸੰਸਥਾਪਕ ਅਭਿਜੀਤ ਦੀਪਕੇ ਸਵੇਰੇ 8 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ। ਉਹ ਸ਼ੁੱਕਰਵਾਰ ਨੂੰ ਅਮਰੀਕਾ ਤੋਂ ਰਵਾਨਾ ਹੋਏ ਸਨ। ਉਨ੍ਹਾਂ ਨੇ X ‘ਤੇ ਲਿਖਿਆ, “ਆਪਣੀ ਕਿਸਮਤ ਸੰਵਿਧਾਨ ਦੇ ਹੱਥਾਂ ਵਿੱਚ ਛੱਡ ਕੇ, ਮੈਂ ਭਾਰਤ ਲਈ ਰਵਾਨਾ ਹੋ ਰਿਹਾ ਹਾਂ।” ਉੱਥੋਂ, ਉਹ ਸਿੱਧੇ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਜਾਣਗੇ ਅਤੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਲੈਣਗੇ।

ਸਭ ਤੋਂ ਪਹਿਲਾਂ ਅਭਿਜੀਤ ਦੀਪਕੇ ਨੇ ਆਪਣੇ ਸਮਰਥਕਾਂ ਨੂੰ ਏਅਰਪੋਰਟ ‘ਤੇ ਆਉਣ ਦੀ ਅਪੀਲ ਕੀਤੀ ਸੀ, ਪਰ ਭੀੜ ਦੇ ਵਧਣ ਅਤੇ ਆਮ ਲੋਕਾਂ ਨੂੰ ਦਿੱਕਤਾਂ ਤੋਂ ਬਚਾਉਣ ਲਈ ਬਾਅਦ ‘ਚ ਅਭਿਜੀਤ ਨੇ ਆਪਣੇ ਸਮਰਥਕਾਂ ਨੂੰ ਪੁਲਿਸ ਸਟੇਸ਼ਨ ਜਾਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਹਵਾਈ ਅੱਡੇ ‘ਤੇ ਇਕੱਠੇ ਹੋਣ ਦੀ ਕੋਈ ਲੋੜ ਨਹੀਂ ਹੈ। ਇਹ ਹੀ ਨਹੀਂ CJP ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਸਮਰਥਕਾਂ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

by Ranjit Singh
June 6, 2026
0

Punjab Weather: ਕਈ ਜ਼ਿਲ੍ਹਿਆਂ 'ਚ ਮੀਂਹ ਲਈ ਅੱਜ ਵੀ ਅਲਰਟ ਜਾਰੀ - ਪੰਜਾਬ 'ਚ ਇਸੀ ਮਹੀਨੇ ਮੌਨਸੂਨ ਦੀ ਹੋਵੇਗੀ ਐਂਟਰੀ...

Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

by Ranjit Singh
June 6, 2026
0

Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ - ਫਾਈਨਲ ਵਿੱਚ ਜਰਮਨੀ ਦੇ ਵਿਨਸੈਂਟ ਨੂੰ ਹਰਾਇਆ - ਟੂਰਨਾਮੈਂਟ ਵਿੱਚ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 6, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

by Ranjit Singh
June 6, 2026
0

CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ 'ਚ ਵਾਧਾ ਨਵੀਂ ਦਿੱਲੀ, 6 ਜੂਨ 2026 (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

by Ranjit Singh
June 6, 2026
0

Punjab Weather: ਕਈ ਜ਼ਿਲ੍ਹਿਆਂ 'ਚ ਮੀਂਹ ਲਈ ਅੱਜ ਵੀ ਅਲਰਟ ਜਾਰੀ - ਪੰਜਾਬ 'ਚ ਇਸੀ ਮਹੀਨੇ ਮੌਨਸੂਨ ਦੀ ਹੋਵੇਗੀ ਐਂਟਰੀ...

Most Popular

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

by Ankit
2 weeks ago
0

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਜ਼ਮੀਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 