• Latest
  • Trending
National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

32 minutes ago
Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

41 minutes ago
International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

2 hours ago
National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

2 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

3 hours ago
National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

3 hours ago
Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

3 hours ago
Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

5 hours ago
PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

5 hours ago
Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

5 hours ago
Hindi News
English News
Saturday, August 1, 2026
No Result
View All Result
33 °c
Chandigarh
31 ° Sun
30 ° Mon
28 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

August 1, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

Supreme Court

National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

ਨਵੀਂ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਸੁਪਰੀਮ ਕੋਰਟ ਨੇ ਸੜਕਾਂ ‘ਤੇ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਅਦਾਲਤ ਨੇ ਕਿਹਾ, “ਜਾਨਵਰਾਂ ਨੂੰ ਰਾਸ਼ਟਰੀ ਰਾਜਮਾਰਗਾਂ, ਸੜਕਾਂ ਅਤੇ ਗਲੀਆਂ ‘ਤੇ ਅਣਗੌਲਿਆ ਨਹੀਂ ਛੱਡਿਆ ਜਾ ਸਕਦਾ। ਉਹ ਕੁਦਰਤੀ ਸਪੀਡ ਬ੍ਰੇਕਰ ਨਹੀਂ ਹਨ।” ਸ਼ੁੱਕਰਵਾਰ ਨੂੰ, ਜਸਟਿਸ ਸੰਜੇ ਕਰੋਲ ਅਤੇ ਐਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਅਜਿਹੇ ਹਾਦਸਿਆਂ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਨਿਯਮ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋੜ ਪੈਣ ‘ਤੇ ਕਾਨੂੰਨਾਂ ਅਤੇ ਨਿਯਮਾਂ ਵਿੱਚ ਸੋਧ ਕਰਨ ਦਾ ਵੀ ਸੁਝਾਅ ਦਿੱਤਾ।

ਅਦਾਲਤ ਨੇ ਇਹ ਸਲਾਹ ਪੰਜਾਬ ਦੇ ਸੰਗਰੂਰ ਦੀ ਰਹਿਣ ਵਾਲੀ ਨਿਸ਼ਾ ਵੱਲੋਂ ਦਾਇਰ ਪਟੀਸ਼ਨ ‘ਤੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਦਿੱਤੀ। ਨਿਸ਼ਾ ਦੇ ਪਤੀ ਵਿਜੇ ‘ਤੇ 21 ਸਤੰਬਰ 2007 ਨੂੰ ਸੜਕ ‘ਤੇ ਤੁਰਦੇ ਸਮੇਂ ਇੱਕ ਅਵਾਰਾ ਸਾਨ੍ਹ ਹਮਲਾ ਕਰ ਦਿੱਤਾ ਸੀ, ਜਿਸ ‘ਚ ਉਸ ਦੀ ਮੌਤ ਹੋ ਗਈ ਸੀ। ਅਦਾਲਤ ਨੇ ਸੂਬਾ ਸਰਕਾਰ ਨੂੰ ਔਰਤ ਨੂੰ ਚਾਰ ਹਫ਼ਤਿਆਂ ਦੇ ਅੰਦਰ 15 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਹਾਲਾਂਕਿ, ਅਦਾਲਤ ਨੇ ਕਿਹਾ, “ਇਸ ਨੂੰ ਭਵਿੱਖ ਦੇ ਮਾਮਲਿਆਂ ਲਈ ਇੱਕ ਮਿਸਾਲ ਨਹੀਂ ਮੰਨਿਆ ਜਾਵੇਗਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

by Ranjit Singh
August 1, 2026
0

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ ਮੁੰਬਈ, 1 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰਾ ਰਸ਼ਮਿਕਾ ਮੰਦਾਨਾ ਦੇ ਸ਼ੂਟਿੰਗ ਦੌਰਾਨ...

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

by Ranjit Singh
August 1, 2026
0

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼ ਨਵੀਂ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੈਨ ਡਿਏਗੋ...

National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

by Ranjit Singh
August 1, 2026
0

National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ - ਸੁਰੱਖਿਆ ਏਜੰਸੀਆਂ ਹਮਲਾਵਰਾਂ ਦੀ ਪਛਾਣ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

by Jaspreet Kaur
7 days ago
0

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ ਸਰਕਾਰ ਨਾਲ ਤਿੰਨਾਂ ਮੰਗਾਂ 'ਤੇ ਬਣੀ ਸਹਿਮਤੀ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 